ਬਿੱਟੂ ਦੇ ਬਿਆਨ ਨੇ ਭਖਾਈ ਸਿਆਸਤ! ਰਾਜੇ ਵੜਿੰਗ ਨੇ ਦੱਸਿਆ ਦਿਮਾਗੀ ਤੌਰ ਤੇ ਕਮਜ਼ੋਰ ਬੱਚਾ
ਬਿਉਰੋ ਰਿਪੋਰਟ – ਗਿੱਦੜਬਾਹਾ ਜ਼ਿਮਨੀ ਚੋਣ (Gidderbaha By poll) ਦਾ ਨਤੀਜਾ ਆ ਗਿਆ ਹੈ ਅਤੇ ਆਮ ਆਦਮੀ ਪਾਰਟੀ (AAP) ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਵੱਡੀ ਜਿੱਤ ਦਰਜ ਕੀਤੀ ਹੈ। ਇਸ ਤੋਂ ਬਾਅਦ ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਅਤੇ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਇਕ ਬਿਆਨ ਸਾਹਮਣੇ ਆਇਆ ਹੈ, ਜਿਸ ਨੇ