ਵੜਿੰਗ ਦਾ CM ਮਾਨ ‘ਤੇ ਤੰਜ , ਕਿਹਾ ਸਿਆਸੀ ਕਿੜ ਕੱਢਣ ਲਈ ਖਹਿਰਾ ਦੀ 71 ਸਾਲਾ ਭੈਣ ਨੂੰ ਕੀਤਾ ਕੇਸ ਵਿੱਚ ਨਾਮਜ਼ਦ…
ਚੰਡੀਗੜ੍ਹ : ਕਾਂਗਰਸ ਪਾਰਟੀ ਦੇ ਆਗੂ ਸੁਖਪਾਲ ਖਹਿਰਾ ਨੂੰ ਪੰਜਾਬ ਸਰਕਾਰ ਨੇ 37 ਸਾਲ ਪੁਰਾਣੇ ਕੇਸ ਵਿੱਚ ਨਾਮਜ਼ਦ ਕੀਤਾ ਹੈ। ਇਸ ਕੇਸ ਵਿੱਚ ਸੁਖਪਾਲ ਖਹਿਰਾ ਦੀ 71 ਸਾਲਾ ਭੈਣ ਨੂੰ ਵੀ ਨਾਮਜ਼ਦ ਕੀਤਾ ਗਿਆ ਹੈ ਜਿਸ ਨੂੰ ਲੈ ਕੇ ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਇਸ ਮਾਮਲੇ ਵਿੱਚ ਮੁੱਖ ਮੰਤਰੀ ਭਗਵੰਤ