‘ਕਕਾਰ’ ਪਹਿਨ ਕੇ ਨਿਆਂਇਕ ਪ੍ਰੀਖਿਆ ਨਾ ਦੇਣ ਵਿਰੁੱਧ ਜਨਹਿੱਤ ਪਟੀਸ਼ਨ ਦਾਇਰ, HC ਨੇ ਰਾਜਸਥਾਨ ਅਤੇ ਕੇਂਦਰ ਸਰਕਾਰ ਤੋਂ ਮੰਗਿਆ ਜਵਾਬ
ਰਾਜਸਥਾਨ ਨਿਆਂਇਕ ਸੇਵਾ ਪ੍ਰੀਖਿਆ ਦੌਰਾਨ ਇੱਕ ਸਿੱਖ ਲੜਕੀ ਗੁਰਪ੍ਰੀਤ ਕੌਰ ਨੂੰ ‘ਕਿਰਪਾਨ’ ਪਹਿਨਣ ਕਾਰਨ ਬੈਠਣ ਦੀ ਇਜਾਜ਼ਤ ਨਾ ਮਿਲਣ ਦੇ ਮਾਮਲੇ ਵਿੱਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜਨਹਿੱਤ ਪਟੀਸ਼ਨ (PIL) ਦਾਇਰ ਕੀਤੀ ਗਈ ਹੈ। ਇਹ ਘਟਨਾ 23 ਜੂਨ, 2024 ਨੂੰ ਜੋਧਪੁਰ ਵਿੱਚ ਵਾਪਰੀ, ਜਦੋਂ ਅਰਪ੍ਰੀਤ ਕੌਰ , ਜੋ ਇੱਕ ਅੰਮ੍ਰਿਤਧਾਰੀ ਸਿੱਖ ਹੈ, ਨੂੰ ਪ੍ਰੀਖਿਆ ਕੇਂਦਰ