ਰਾਜਸਥਾਨ ਦੇ ਧੌਲਪੁਰ ‘ਚ ਸੜਕ ਹਾਦਸਾ, 12 ਦੀ ਮੌਤ, ਵਿਆਹ ਸਮਾਗਮ ਤੋਂ ਪਰਤ ਰਿਹਾ ਪਰਿਵਾਰ
ਰਾਜਸਥਾਨ : ਧੌਲਪੁਰ ‘ਚ ਨੈਸ਼ਨਲ ਹਾਈਵੇ-11ਬੀ ‘ਤੇ ਇਕ ਤੇਜ਼ ਰਫਤਾਰ ਬੱਸ ਨੇ ਇਕ ਟੈਂਪੂ ਨੂੰ ਟੱਕਰ ਮਾਰ ਦਿੱਤੀ। ਹਾਦਸੇ ‘ਚ 12 ਲੋਕਾਂ ਦੀ ਮੌਤ ਹੋ ਗਈ, ਜਦਕਿ ਬੱਸ ਡਰਾਈਵਰ ਜ਼ਖਮੀ ਹੋ ਗਿਆ। ਉਸ ਨੂੰ ਧੌਲਪੁਰ ਜ਼ਿਲ੍ਹਾ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਹੈ। ਜਾਣਕਾਰੀ ਮੁਤਾਬਕ ਸਾਰੇ ਵਿਆਹ ਸਮਾਗਮ ਤੋਂ ਵਾਪਸ ਆ ਰਹੇ ਸਨ। ਮਰਨ ਵਾਲਿਆਂ ਵਿੱਚ