ਰਾਜਸਥਾਨ ਗੈਂਗਸਟਰ ਮਾਮਲੇ ‘ਚ ਪੁਲਿਸ ਨੇ 5 ਵਿਅਕਤੀਆਂ ਨੂੰ ਕੀਤਾ ਗ੍ਰਿਫਤਾਰ
ਰਾਜਸਥਾਨ ਦੇ ਸੀਕਰ ਸ਼ਹਿਰ ਦੇ ਗੈਂਗਸਟਰ ਰਾਜੂ ਠੇਠ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਤੇਜੀ ਨਾਲ ਕਾਰਵਾਈ ਕਰਦਿਆਂ 5 ਦੋਸ਼ੀਆਂ ਨੂੰ ਝੁੰਝੁਨੂ,ਰਾਜਸਥਾਨ ਤੋਂ ਗ੍ਰਿਫਤਾਰ ਕਰ ਲਿਆ ਹੈ।
ਰਾਜਸਥਾਨ ਦੇ ਸੀਕਰ ਸ਼ਹਿਰ ਦੇ ਗੈਂਗਸਟਰ ਰਾਜੂ ਠੇਠ ਦੇ ਕਤਲ ਮਾਮਲੇ ਵਿੱਚ ਪੁਲਿਸ ਨੇ ਤੇਜੀ ਨਾਲ ਕਾਰਵਾਈ ਕਰਦਿਆਂ 5 ਦੋਸ਼ੀਆਂ ਨੂੰ ਝੁੰਝੁਨੂ,ਰਾਜਸਥਾਨ ਤੋਂ ਗ੍ਰਿਫਤਾਰ ਕਰ ਲਿਆ ਹੈ।
ਰਾਜਸਥਾਨ ਦੇ ਸੀਕਰ ਜ਼ਿਲ੍ਹਾ ਹੈੱਡਕੁਆਰਟਰ ਉਤੇ ਦਿਨ-ਦਿਹਾੜੇ ਗੈਂਗਸਟਰ ਰਾਜੂ ਠੇਹਟ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਰਾਜੂ ਦੇ ਨਾਲ ਉਸ ਦੇ ਇੱਕ ਰਿਸ਼ਤੇਦਾਰ ਨੂੰ ਵੀ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ।
ਆਪਸੀ ਝਗੜੇ ਦੇ ਕਾਰਨ ਤਿੰਨ ਸਕੇ ਭਰਾਵਾਂ ਨੂੰ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਇੱਕੋ ਸਮੇਂ ਤਿੰਨ ਕਤਲਾਂ ਨੇ ਪੂਰੇ ਇਲਾਕੇ ਵਿੱਚ ਸਨਸਨੀ ਫੈਲਾ ਦਿੱਤੀ ਹੈ।
ਲਾਪਤਾ ਵਿਅਕਤੀ ਦਾ ਉਸ ਦੀ ਪਤਨੀ ਨੇ ਆਪਣੇ ਪ੍ਰੇਮੀ ਨਾਲ ਮਿਲ ਕੇ ਕਤਲ ਕਰ ਦਿੱਤਾ ਸੀ। ਬਾਅਦ ਵਿੱਚ ਲਾਸ਼ ਨੂੰ ਬੋਰੀ ਵਿੱਚ ਬੰਨ੍ਹ ਕੇ ਨਹਿਰ ਵਿੱਚ ਸੁੱਟ ਦਿੱਤਾ ਗਿਆ
ਕਰੌਲੀ ਜ਼ਿਲ੍ਹੇ ਦੇ ਮਾਸਲਪੁਰ ਵਿਚ ਤਹਿਸੀਲਦਾਰ ਦੇ ਅਹੁਦੇ 'ਤੇ ਤਾਇਨਾਤ ਆਰਟੀਐਸ ਅਧਿਕਾਰੀ ਨੇ ਖੁਦਕੁਸ਼ੀ ਕਰ ਲਈ।
ਰਾਜਸਥਾਨ ਵਿਚ ਇਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ ਹੈ। ਸੜਕ ਹਾਦਸੇ 'ਚ ਇਕ ਨਵਜੰਮੇ ਬੱਚੇ ,ਉਸ ਦੀ ਮਾਂ ਅਤੇ ਦਾਦੀ ਸਮੇਤ ਚਾਰ ਲੋਕਾਂ ਦੀ ਵੀ ਮੌਤ ਹੋ ਗਈ।
ਰਾਜਸਥਾਨ ਦੇ ਕਰੌਲੀ ਜ਼ਿਲ੍ਹੇ ਵਿਚ ਇਕ ਨੌਜਵਾਨ ਨੇ ਗੁਆਂਢਣ ਦੇ ਪਿਆਰ ਵਿੱਚ ਪਾਗਲ ਹੋ ਕੇ ਉਸ ਦੇ ਪਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਦੋਸ਼ੀ ਕਤਲ ਕਰਕੇ ਦਿੱਲੀ ਭੱਜ ਗਿਆ।
ਇੱਕ ਪਟਵਾਰੀ ਨੂੰ 25 ਲੱਖ 21 ਹਜ਼ਾਰ ਦੀ ਰਿਸ਼ਵਤ ਰਾਸ਼ੀ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਪਟਵਾਰੀ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੀ ਤਰਮੀਨ ਕਰਨ ਦੇ ਬਦਲੇ ਇਹ ਰਕਮ ਮੰਗੀ ਗਈ ਸੀ।
ਜੋਧਪੁਰ 'ਚ ਇਕ ਵੱਡਾ ਹਾਦਸਾ ਹੋਇਆ,ਗੈਸ ਸਿਲੰਡਰ ਫਟਣ ਨਾਲ 2 ਬੱਚਿਆਂ ਸਮੇਤ 4 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 16 ਲੋਕ ਜ਼ਖਮੀ ਹੋ ਗਏ ਹਨ।
ਰਾਜਧਾਨੀ ਜੈਪੁਰ 'ਚ ਪੰਜਾਬ ਨੈਸ਼ਨਲ ਬੈਂਕ ਦੀ ਇਕ ਮਹਿਲਾ ਅਧਿਕਾਰੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਹ ਆਪਣੇ ਪਤੀ ਨਾਲ ਇੱਕ ਅਪਾਰਟਮੈਂਟ ਵਿੱਚ ਰਹਿ ਰਹੀ ਸੀ।