ਰਾਜਸਥਾਨ ‘ਚ ਦਰਦਨਾਕ ਹਾਦਸਾ , ਨਵਜੰਮੇ ਬੱਚੇ ਸਮੇਤ ਚਾਰ ਦੀ ਮੌਤ
ਰਾਜਸਥਾਨ ਵਿਚ ਇਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ ਹੈ। ਸੜਕ ਹਾਦਸੇ 'ਚ ਇਕ ਨਵਜੰਮੇ ਬੱਚੇ ,ਉਸ ਦੀ ਮਾਂ ਅਤੇ ਦਾਦੀ ਸਮੇਤ ਚਾਰ ਲੋਕਾਂ ਦੀ ਵੀ ਮੌਤ ਹੋ ਗਈ।
ਰਾਜਸਥਾਨ ਵਿਚ ਇਕ ਬਹੁਤ ਹੀ ਦਰਦਨਾਕ ਹਾਦਸਾ ਵਾਪਰਿਆ ਹੈ। ਸੜਕ ਹਾਦਸੇ 'ਚ ਇਕ ਨਵਜੰਮੇ ਬੱਚੇ ,ਉਸ ਦੀ ਮਾਂ ਅਤੇ ਦਾਦੀ ਸਮੇਤ ਚਾਰ ਲੋਕਾਂ ਦੀ ਵੀ ਮੌਤ ਹੋ ਗਈ।
ਰਾਜਸਥਾਨ ਦੇ ਕਰੌਲੀ ਜ਼ਿਲ੍ਹੇ ਵਿਚ ਇਕ ਨੌਜਵਾਨ ਨੇ ਗੁਆਂਢਣ ਦੇ ਪਿਆਰ ਵਿੱਚ ਪਾਗਲ ਹੋ ਕੇ ਉਸ ਦੇ ਪਤੀ ਨੂੰ ਮੌਤ ਦੇ ਘਾਟ ਉਤਾਰ ਦਿੱਤਾ। ਦੋਸ਼ੀ ਕਤਲ ਕਰਕੇ ਦਿੱਲੀ ਭੱਜ ਗਿਆ।
ਇੱਕ ਪਟਵਾਰੀ ਨੂੰ 25 ਲੱਖ 21 ਹਜ਼ਾਰ ਦੀ ਰਿਸ਼ਵਤ ਰਾਸ਼ੀ ਸਮੇਤ ਕਾਬੂ ਕੀਤਾ ਹੈ। ਜਾਣਕਾਰੀ ਅਨੁਸਾਰ ਪਟਵਾਰੀ ਨੇ ਸ਼ਿਕਾਇਤਕਰਤਾ ਦੀ ਜ਼ਮੀਨ ਦੀ ਤਰਮੀਨ ਕਰਨ ਦੇ ਬਦਲੇ ਇਹ ਰਕਮ ਮੰਗੀ ਗਈ ਸੀ।
ਜੋਧਪੁਰ 'ਚ ਇਕ ਵੱਡਾ ਹਾਦਸਾ ਹੋਇਆ,ਗੈਸ ਸਿਲੰਡਰ ਫਟਣ ਨਾਲ 2 ਬੱਚਿਆਂ ਸਮੇਤ 4 ਲੋਕਾਂ ਦੀ ਮੌਤ ਹੋ ਗਈ ਹੈ, ਜਦਕਿ 16 ਲੋਕ ਜ਼ਖਮੀ ਹੋ ਗਏ ਹਨ।
ਰਾਜਧਾਨੀ ਜੈਪੁਰ 'ਚ ਪੰਜਾਬ ਨੈਸ਼ਨਲ ਬੈਂਕ ਦੀ ਇਕ ਮਹਿਲਾ ਅਧਿਕਾਰੀ ਨੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਉਹ ਆਪਣੇ ਪਤੀ ਨਾਲ ਇੱਕ ਅਪਾਰਟਮੈਂਟ ਵਿੱਚ ਰਹਿ ਰਹੀ ਸੀ।
ਰਾਜਸਥਾਨ ਦੇ ਸੀਕਰ ਜ਼ਿਲ੍ਹੇ ਦੇ ਖੰਡੇਲਾ ਕਸਬੇ ਤੋ ਲੜਕੀ ਨੇ ਬਹਾਦਰੀ ਦਿਖਾਉਂਦੇ ਹੋਏ ਬਦਮਾਸ਼ ਦਾ ਸਾਹਮਣਾ ਕੀਤਾ ਅਤੇ ਉਸ ਨੂੰ ਭੱਜਣ ਲਈ ਮਜਬੂਰ ਕਰ ਦਿੱਤਾ।
ਬਰਸਾਤ ਦੇ ਮੌਸਮ ਵਿੱਚ ਟੋਇਆਂ ਵਿੱਚੋਂ ਨਿਕਲਣ ਵਾਲੇ ਜ਼ਹਿਰੀਲੇ ਸੱਪ ਹੁਣ ਤੱਕ ਕਈ ਜਾਨਾਂ ਲੈ ਚੁੱਕੇ ਹਨ। ਕੋਟਾ ਡਿਵੀਜ਼ਨ ਦੇ ਬੂੰਦੀ ਜ਼ਿਲ੍ਹੇ ਵਿੱਚ ਇੱਕ ਵਾਰ ਫਿਰ ਇੱਕ ਮਾਂ-ਪੁੱਤ ਨੂੰ ਜ਼ਹਿਰੀਲੇ ਸੱਪ ਨੇ ਡੰਗ ਲਿਆ, ਦੋਵਾਂ ਦੀ ਮੌਤ ਹੋ ਗਈ।
ਰਾਜਸਥਾਨ ਦੇ ਨਾਗੌਰ ਜ਼ਿਲ੍ਹੇ ਵਿੱਚ ਇੱਕ ਹੋਰ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। ਨਾਗੌਰ ਜ਼ਿਲੇ ਦੇ ਖਿਨਵਾਸਰ ਇਲਾਕੇ ਦੇ ਕੁਡਚੀ ਪਿੰਡ 'ਚ ਬੁੱਧਵਾਰ ਸ਼ਾਮ ਜ਼ਮੀਨੀ ਵਿਵਾਦ ਨੂੰ ਲੈ ਕੇ ਇਕ ਹੀ ਪਰਿਵਾਰ ਦੇ 4 ਲੋਕਾਂ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ।