India

ਰਾਜਸਥਾਨ ਸਰਕਾਰ ਨੇ ਦੀਵਾਲੀ ‘ਤੇ ਪਟਾਕੇ ਚਲਾਉਣ ‘ਤੇ ਲਾਈ ਪਾਬੰਦੀ

‘ਦ ਖ਼ਾਲਸ ਬਿਊਰੋ :- ਰਾਜਸਥਾਨ ਵਿੱਚ ਕੋਰੋਨਾ ਦੇ ਮਰੀਜ਼ਾਂ ਨੂੰ ਆ ਰਹੀਆਂ ਮੁਸ਼ਕਿਲਾਂ ਦੇ ਮੱਦੇਨਜ਼ਰ ਰਾਜ ਵਿੱਚ ਦੀਵਾਲੀ ਮੌਕੇ ਪਟਾਕੇ ਚਲਾਉਣ ‘ਤੇ ਪਾਬੰਦੀ ਲਗਾਈ ਗਈ ਹੈ। ਕੋਰੋਨਾ ਸਮੀਖਿਆ ਬੈਠਕ ਦੇ ਦੌਰਾਨ ਮੁੱਖ ਮੰਤਰੀ ਅਸ਼ੋਕ ਗਹਿਲੋਤ ਨੇ ਪਟਾਕੇ ਅਤੇ ਪਟਾਕੇ ਵੇਚਣ ‘ਤੇ ਪਾਬੰਦੀ ਲਗਾਉਣ ਦਾ ਫੈਸਲਾ ਕੀਤਾ ਹੈ। ਇਹ ਮਨਾਹੀ ਪਟਾਕਿਆਂ ਵਿੱਚੋਂ ਨਿਕਲ ਰਹੇ ਜ਼ਹਿਰੀਲੇ ਧੂੰਏ

Read More
India

ਰਾਜਸਥਾਨ ‘ਚ ਇੱਕ ਪਰਿਵਾਰ ਨੇ ਮੌਤ ਨੂੰ ਲਾਇਆ ਗਲੇ, ਪੱਖੇ ‘ਤੇ ਲਟਕਦੀਆਂ ਮਿਲੀਆਂ ਲਾਸ਼ਾਂ

‘ਦ ਖ਼ਾਲਸ ਬਿਊਰੋ:- ਰਾਜਸਥਾਨ ਦੇ ਜੈਪੁਰ ਤੋਂ ਇੱਕ ਬੇਹੱਦ ਦੁੱਖਦਾਈ ਖ਼ਬਰ ਸਾਹਮਣੇ ਆਈ ਹੈ ਜਿੱਥੇ ਇੱਕੋ ਪਰਿਵਾਰ ਦੇ ਚਾਰ ਮੈਂਬਰਾਂ ਨੇ ਆਰਥਿਕ ਤੰਗੀ ਦੇ ਚੱਲਦਿਆਂ ਕਥਿਤ ਤੌਰ ਤੇ ਖੁਦਕੁਸ਼ੀ ਕਰ ਲਈ। ਮ੍ਰਿਤਕਾਂ ਦੀ ਪਛਾਣ ਵਪਾਰੀ ਯਸ਼ਵੰਤ ਸੋਨੀ, ਪਤਨੀ ਮਮਤਾ, ਬੇਟੇ- ਅਜੀਤ ਤੇ ਭਰਤ ਵਜੋਂ ਹੋਈ ਹੈ।  ਇਹ ਚਾਰੇ ਵਿਅਕਤੀ ਜੈਪੁਰ ਦੇ ਜਾਮਦੋਲੀ ਖੇਤਰ ਵਿੱਚ ਆਪਣੀ

Read More
India

ਰਾਜਸਥਾਨ ‘ਚ ਅੱਜ ਤੋਂ ਖੁੱਲ੍ਹਣਗੇ ਧਾਰਮਿਕ ਸਥਾਨ

‘ਦ ਖ਼ਾਲਸ ਬਿਊਰੋ:- ਰਾਜਸਥਾਨ ਵਿੱਚ ਅੱਜ ਤੋਂ ਮਸ਼ਹੂਰ ਅਜਮੇਰ ਸ਼ਰੀਫ਼ ਦਰਗਾਹ ਸਮੇਤ ਕੁੱਝ ਮਸ਼ਹੂਰ ਧਾਰਮਿਕ ਥਾਵਾਂ ਮੁੜ ਖੁੱਲ੍ਹ ਜਾਣਗੀਆਂ।  ਕੇਂਦਰ ਸਰਕਾਰ ਵੱਲੋਂ ਅਨਲਾਕ-4 ਤਹਿਤ ਜਾਰੀ ਕੀਤੀਆਂ ਗਈਆਂ ਹਦਾਇਤਾਂ ਦੇ ਮੱਦੇਨਜ਼ਰ ਇਹ ਧਾਰਮਿਕ ਸਥਾਨ ਖੋਲ੍ਹੇ ਜਾ ਰਹੇ ਹਨ। ਸੂਬਾ ਸਰਕਾਰ ਨੇ ਕਿਹਾ ਹੈ ਕਿ 7 ਸਤੰਬਰ ਤੋਂ ਧਾਰਮਿਕ ਥਾਵਾਂ ਖੋਲ੍ਹ ਦਿੱਤੀਆਂ ਜਾਣਗੀਆਂ ਅਤੇ ਇਸ ਦੌਰਾਨ ਸਮਾਜਿਕ

Read More
India Punjab

ਪਰਾਲੀ ਸਾੜਨ ਨੂੰ ਰੋਕਣ ਲਈ ਕੀਤੇ ਪ੍ਰਬੰਧਾਂ ਬਾਰੇ ਅੱਜ ਸੁਪਰੀਮ ਕੋਰਟ ‘ਚ ਹੋਈ ਸੁਣਵਾਈ

‘ਦ ਖ਼ਾਲਸ ਬਿਊਰੋ:- 1 ਅਗਸਤ ਨੂੰ ਸੁਪਰੀਮ ਕੋਰਟ ਨੇ ਕਿਸਾਨਾਂ ਵੱਲੋਂ ਪਰਾਲੀ ਨੂੰ ਸਾੜਨ ਤੋਂ ਰੋਕਣ ਲਈ ਦਿੱਲੀ, ਹਰਿਆਣਾ, ਪੰਜਾਬ, ਉੱਤਰ ਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਰਾਜਸਥਾਨ ਦੀਆਂ ਸਰਕਾਰਾਂ ਨੂੰ ਉਨ੍ਹਾਂ ਦੁਆਰਾ ਕੀਤੇ ਪ੍ਰਬੰਧਾਂ ਬਾਰੇ ਪੁੱਛਿਆ ਸੀ ਜਿਸ ਨੂੰ ਲੈ ਕੇ ਅੱਜ 10 ਅਗਸਤ ਨੂੰ ਸੁਪਰੀਮ ਕੋਰਟ ਵਿੱਚ ਸੁਣਵਾਈ ਹੋਈ ਹੈ। ਪੰਜਾਬ ਪਹਿਲਾ ਸੂਬਾ ਹੈ ਜਿਸ

Read More