ਮਰੀਜ਼ਾਂ ਨੂੰ ਲੈ ਕੇ ਜਾਣ ਲਈ ਡਰਾਇਵਰ ਨਹੀਂ, ਐਂਬੂਲੈਂਸਾਂ ਵਿੱਚ ਢੋਅ ਰਹੇ ਮਿੱਟੀ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਬਿਹਾਰ ਦੇ ਸਾਰਣ ਵਿੱਚ ਬੀਜੇਪੀ ਸੰਸਦ ਮੈਂਬਰ ਰਾਜੀਵ ਪ੍ਰਤਾਪ ਰੂੜੀ ਦੇ ਦਫਤਰੋਂ ਮਿਲੀਆਂ ਐਂਬੂਲੈਂਸਾਂ ਦਾ ਮਾਮਲੇ ਵਿੱਚ ਇਕ ਹੋਰ ਸਨਸਨੀਖੇਜ ਵੀਡਿਓ ਸਾਹਮਣੇ ਆ ਗਈ। ਆਪਣੇ ਟਵਿੱਟਰ ਹੈਂਡਲ ‘ਤੇ ਸਾਬਕਾ ਲੋਕ ਸਭਾ ਮੈਂਬਰ ਰਾਜੇਸ਼ ਰੰਜਨ ਉਰਫ ਪੱਪੂ ਯਾਦਵ ਨੇ ਇਕ ਵੀਡਿਓ ਜਾਰੀ ਕੀਤੀ ਹੈ। ਇਸ ਵਿੱਚ ਉਨ੍ਹਾਂ ਦਿਖਾਇਆ ਹੈ ਕਿ