ਅਕਾਲੀ ਦਲ ਦੀ ਮੁੱਖ ਸਲਾਹਕਾਰ ਇਸਤਰੀ ਵਿੰਗ ਰਾਜਿੰਦਰ ਕੌਰ ਮੀਮਸਾ ਨੇ ਦਿੱਤਾ ਅਸਤੀਫ਼ਾ
‘ਦ ਖ਼ਾਲਸ ਬਿਊਰੋ :- ਸ਼੍ਰੋਮਣੀ ਅਕਾਲੀ ਦਲ ਦੀ ਮੁੱਖ ਸਲਾਹਕਾਰ ਇਸਤਰੀ ਵਿੰਗ ਰਾਜਿੰਦਰ ਕੌਰ ਮੀਮਸਾ ਨੇ ਅੱਜ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਰਾਜਿੰਦਰ ਕੌਰ ਮੀਮਸਾ ਨੇ ਆਪਣੇ ਅਸਤੀਫ਼ੇ ਸਬੰਧੀ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਜਾਣਕਾਰੀ ਦਿੱਤੀ ਹੈ। ਮੀਮਸਾ ਨੇ ਆਪਣੀ ਪੋਸਟ ਵਿੱਚ ਲਿਖਿਆ ਕਿ, “ਮੈਂ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਮਾਣ ਸਤਿਕਾਰ ਨੂੰ