ਵਾਲ-ਵਾਲ ਬਚੀ ‘ਆਪ’ ਵਿਧਾਇਕਾ ਰਜਿੰਦਰ ਪਾਲ ਕੌਰ, ਦਿੱਲੀ ਤੋਂ ਵਾਪਸ ਆਉਂਦੇ ਸਮੇਂ ਕਾਰ ਹੋਈ ਹਾਦਸਾਗ੍ਰਸਤ
ਲੁਧਿਆਣਾ ਤੋਂ ਆਮ ਆਦਮੀ ਪਾਰਟੀ ਦੀ ਵਿਧਾਇਕਾ ਰਜਿੰਦਰਪਾਲ ਕੌਰ ਛੀਨਾ ਦਾ ਖਨੌਰੀ ਸਰਹੱਦ ਨੇੜੇ ਕਾਰ ਹਾਦਸਾ ਹੋ ਗਿਆ। ਸਵੇਰੇ ਵਾਪਸੀ ਦੌਰਾਨ ਉਨ੍ਹਾਂ ਦੀ ਕਾਰ ਸਾਹਮਣੇ ਆਈ ਵਸਤੂ ਕਾਰਨ ਬੇਕਾਬੂ ਹੋ ਕੇ ਡਿਵਾਈਡਰ ਨਾਲ ਟਕਰਾ ਗਈ। ਹਾਦਸੇ ਵਿੱਚ ਵਿਧਾਇਕਾ ਦੇ ਚਿਹਰੇ ‘ਤੇ ਗੰਭੀਰ ਸੱਟਾਂ ਲੱਗੀਆਂ। ਉਨ੍ਹਾਂ ਨੂੰ ਪਹਿਲਾਂ ਕੈਥਲ ਦੇ ਨਿੱਜੀ ਹਸਪਤਾਲ ਵਿੱਚ ਲਿਜਾਇਆ ਗਿਆ, ਫਿਰ