ਰਾਜਿੰਦਰਾ ਹਸਪਤਾਲ ‘ਚ ਬੱਤੀ ਗੁੱਲ, ਸਿਹਤ ਮੰਤਰੀ ਨੇ ਕਿਹਾ ” ਜੂਨੀਅਰ ਡਾਕਟਰ ਘਬਰਾ ਗਿਆ”
ਪਟਿਆਲਾ ਦੇ ਰਾਜਿੰਦਰਾ ਹਸਪਤਾਲ ਵਿੱਚ ਸ਼ੁੱਕਰਵਾਰ ਨੂੰ ਅਚਾਨਕ ਬਿਜਲੀ ਗੁੱਲ ਹੋ ਗਈ। ਡਾਕਟਰ ਇੱਕ ਕੈਂਸਰ ਦੇ ਮਰੀਜ਼ ਦਾ ਆਪ੍ਰੇਸ਼ਨ ਕਰ ਰਿਹਾ ਸੀ। ਇਸ ਦੌਰਾਨ ਵੈਂਟੀਲੇਟਰ ਮਸ਼ੀਨ ਬੰਦ ਹੋ ਗਈ। ਗੁੱਸੇ ਵਿੱਚ ਆਏ ਡਾਕਟਰਾਂ ਨੇ ਇਸਦੀ ਵੀਡੀਓ ਬਣਾਈ। ਇਸ ਮਾਮਲੇ ’ਤੇ ਸਿਹਤ ਮੰਤਰੀ ਡਾ ਬਲਬੀਰ ਸਿੰਘ ਦਾ ਬਿਆਨ ਸਾਹਮਣੇ ਆਇਆ ਹੈ। ਇੱਕ ਵੀਡੀਓ ਸਾਂਝੀ ਕਰਦਿਆਂ ਉਨ੍ਹਾਂ