Punjab

ਲਾਅ ਯੂਨੀਵਰਸਿਟੀ ‘ਚ ਵਿਦਿਆਰਥੀ ਭੁੱਖ ਹੜਤਾਲ ‘ਤੇ: VC ਨੂੰ ਹਟਾਉਣ ਦੀ ਮੰਗ ‘ਤੇ ਅੜੇ

ਪਟਿਆਲਾ ਸਥਿਤ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ (ਆਰ.ਜੀ.ਐਨ.ਯੂ.ਐਲ.) ਵਿੱਚ ਵਾਈਸ ਚਾਂਸਲਰ (ਵੀਸੀ) ਅਤੇ ਵਿਦਿਆਰਥੀਆਂ ਵਿਚਾਲੇ ਚੱਲ ਰਿਹਾ ਵਿਵਾਦ ਹੋਰ ਡੂੰਘਾ ਹੋ ਗਿਆ ਹੈ। ਵਿਦਿਆਰਥੀ ਵੀਸੀ ਨੂੰ ਹਟਾਉਣ ਦੀ ਮੰਗ ’ਤੇ ਅੜੇ ਹੋਏ ਹਨ। ਉਨ੍ਹਾਂ ਦੋਸ਼ ਲਾਇਆ ਕਿ 17 ਦਿਨ ਬੀਤ ਜਾਣ ’ਤੇ ਵੀ ਇਸ ਮਾਮਲੇ ’ਤੇ ਕੋਈ ਕਾਰਵਾਈ ਨਹੀਂ ਹੋਈ। ਅਜਿਹੇ ‘ਚ ਵਿਦਿਆਰਥੀਆਂ ਨੇ ਹੁਣ

Read More
Punjab

ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ ਦਾ ਮੁੱਦਾ ਪੰਜਵੇਂ ਦਿਨ ‘ਚ ਦਾਖਲ! ਤਿੰਨ ਨੇ ਦਿੱਤੇ ਅਸਤੀਫੇ

ਬਿਉਰੋ ਰਿਪੋਰਟ – ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ (Rajiv Gandhi National Law University) ਦਾ ਮੁੱਦਾ ਰੁਕਣ ਦਾ ਨਾਮ ਨਹੀਂ ਲੈ ਰਿਹਾ। ਮਸਲੇ ਦੇ ਹੱਲ ਲਈ ਬਣਾਈ 9 ਮੈਂਬਰੀ ਕਮੇਟੀ ਵਿਚੋਂ ਹੁਣ ਤਿੰਨ ਮੈਂਬਰਾਂ ਨੇ ਅਸਤੀਫਾ ਦੇ ਦਿੱਤਾ ਹੈ। ਇਨ੍ਹਾਂ ਵਿੱਚੋਂ ਕੰਟਰੋਲਰ ਪ੍ਰੀਖਿਆ ਡਾ. ਸ਼ਰਨਜੀਤ ਕੌਰ, ਡੀਨ ਵਿਦਿਆਰਥੀ ਭਲਾਈ ਡਾ. ਮਨੋਜ ਸ਼ਰਮਾ ਅਤੇ ਸਹਾਇਕ ਪ੍ਰੋਫੈਸਰ ਡਾ.

Read More
Punjab

ਪਟਿਆਲਾ ਦੀ ਯੂਨੀਵਰਸਿਟੀ ਆਫ ਲਾਅ ਦੀਆਂ ਵਿਦਿਆਰਥਣਾਂ ਵਲੋਂ ਧਰਨਾ ਜਾਰੀ, ਯੂਨੀਵਰਸਿਟੀ ਬੰਦ, VC ‘ਤੇ ਕੁੜੀਆਂ ਦੇ ਕਮਰੇ ‘ਚ ਦਾਖਲ ਹੋਣ ਦੇ ਇਲਜ਼ਾਮ

ਪਟਿਆਲਾ ਸਥਿਤ ਰਾਜੀਵ ਗਾਂਧੀ ਨੈਸ਼ਨਲ ਲਾਅ ਯੂਨੀਵਰਸਿਟੀ (ਆਰਜੀਐਨਯੂਐਲ) ਦੇ ਵਾਈਸ ਚਾਂਸਲਰ (ਵੀਸੀ) ਦੇ ਗਰਲਜ਼ ਹੋਸਟਲ ਦੀ ਚੈਕਿੰਗ ਨੂੰ ਲੈ ਕੇ ਹੰਗਾਮਾ ਹੋ ਗਿਆ ਹੈ। ਵਿਦਿਆਰਥੀਆਂ ਦਾ ਕਹਿਣਾ ਹੈ ਕਿ ਵਾਈਸ ਚਾਂਸਲਰ ਨੇ ਅਚਾਨਕ ਉਨ੍ਹਾਂ ਦੇ ਕਮਰਿਆਂ ‘ਚ ਆ ਕੇ ਉਨ੍ਹਾਂ ਦੇ ਕੱਪੜਿਆਂ ‘ਤੇ ਟਿੱਪਣੀ ਕੀਤੀ। ਉਨ੍ਹਾਂ ਤੋਂ ਪੁੱਛਿਆ ਗਿਆ ਕਿ ਉਹ ਛੋਟੇ ਕੱਪੜੇ ਕਿਉਂ ਪਾਉਂਦੀਆਂ

Read More