ਰਾਜੋਆਣਾ ਨੇ ਅਕਾਲੀਆਂ ਦਾ ਸਾਥ ਦੇਣ ਦੀ ਕੀਤੀ ਅਪੀਲ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਲਵੰਤ ਸਿੰਘ ਰਾਜੋਆਣਾ ਜੋ ਕਿ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕ ਤਲ ਕੇਸ ਵਿੱਚ ਫਾਂ ਸੀ ਦੀ ਸ ਜ਼ਾ ਭੁਗਤ ਰਹੇ ਹਨ, ਅੱਜ ਇੱਕ ਘੰਟੇ ਦੀ ਪੈਰੋਲ ‘ਤੇ ਆਪਣੇ ਪਿਤਾ ਦੀ ਅੰਤਿਮ ਅਰਦਾਸ ਵਿੱਚ ਸ਼ਾਮਿਲ ਹੋਣ ਲਈ ਆਏ। ਉਹ ਕਰੀਬ 27 ਸਾਲਾਂ ਬਾਅਦ ਪਹਿਲੀ ਵਾਰ ਜੇਲ੍ਹ