PAU ਦੀ ਵਿਦਿਆਰਥਣਾਂ ਦੇ ਵੱਡੇ ਇਲਜ਼ਾਮ! ਜਾਂਚ ਦੇ ਘੇਰੇ ‘ਚ ਪ੍ਰੋਫੈਸਰ ! ਰਾਜਪਾਲ ਕੋਲ ਪਹੁੰਚੀ VC ਦੀ ਵੀ ਸ਼ਿਕਾਇਤ !
ਇਸ ਸਬੰਧੀ ਇਨ੍ਹਾਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਦੇ ਚਾਂਸਲਰ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖਿਆ ਗਿਆ ਹੈ।
ਇਸ ਸਬੰਧੀ ਇਨ੍ਹਾਂ ਵਿਦਿਆਰਥਣਾਂ ਨੇ ਯੂਨੀਵਰਸਿਟੀ ਦੇ ਚਾਂਸਲਰ ਅਤੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਪੱਤਰ ਲਿਖਿਆ ਗਿਆ ਹੈ।
ਦਿੱਲੀ: ਸੂਬੇ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੱਲੋਂ ਬਜਟ ਸੈਸ਼ਨ ਬਾਰੇ ਜਲਦੀ ਫੈਸਲਾ ਲੈਣ ਤੋਂ ਇਨਕਾਰ ਕੀਤੇ ਜਾਣ ਤੋਂ ਬਾਅਦ ਪੰਜਾਬ ਸਰਕਾਰ ਸੁਪਰੀਮ ਕੋਰਟ ਜਾਣ ਦਾ ਵੱਡਾ ਫੈਸਲਾ ਲੈ ਸਕਦੀ ਹੈ। ਇਹ ਖ਼ਬਰ ਵੀ ਸਾਹਮਣੇ ਆਈ ਹੈ ਕਿ ਮੁੱਖ ਮੰਤਰੀ ਦੀ ਪ੍ਰਵਾਨਗੀ ਮਗਰੋਂ ਪੰਜਾਬ ਸਰਕਾਰ ਨੇ ਸੁਪਰੀਮ ਕੋਰਟ ਦੇ ਸੀਨੀਅਰ ਵਕੀਲਾਂ ਤੱਕ ਪਹੁੰਚ ਬਣਾਈ ਹੈ।
ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ 27 ਸਤੰਬਰ ਨੂੰ ਹੋਣ ਵਾਲੇ ਪੰਜਾਬ ਵਿਧਾਨ ਸਭਾ ਦੇ ਇਜਲਾਸ ਨੂੰ ਮਨਜ਼ੁਰੀ ਦੇ ਦਿੱਤੀ ਹੈ। ਇਸ ਤੋਂ ਪਹਿਲਾਂ ਪ੍ਰਸਤਾਵਿਤ ਇਲਜਾਸ ਦੇ ਵੇਰਵੇ ਲਈ ਰਾਜਪਾਲ ਵੱਲੋਂ ਭੇਜੀ ਗਈ ਚਿੱਠੀ ਦਾ ਪੰਜਾਬ ਸਰਕਾਰ ਨੇ ਜਵਾਬ ਦਿੱਤਾ ਸੀ।
'ਮੈਨੂੰ ਲੱਗਦਾ ਹੈ ਕਿ ਤੁਸੀਂ ਮੇਰੇ ਤੋਂ ਬਹੁਤ ਜ਼ਿਆਦਾ ਨਾਰਾਜ਼ ਹੋ' ਰਾਜਪਾਲ ਦਾ ਮੁੱਖ ਮੰਤਰੀ ਨੂੰ ਪੱਤਰ
ਮੁੱਖ ਮੰਤਰੀ ਭਗਵੰਤ ਸਿੰਘ ਮਾਨ(CM Bhagwant Mann) ਨੇ ਕਿਹਾ ਕਿ ਪਹਿਲਾਂ 75 ਸਾਲਾ ਦੇ ਰਾਜ ਵਿੱਚ ਕਦੇ ਡਿਟੇਲ ਨਹੀਂ ਮੰਗੀ। ਸੈਸ਼ਨ ਤੋਂ ਪਹਿਲਾਂ ਕਿਸੇ ਰਾਜਪਾਲ ਨੇ ਬਿਸਨੈਸ ਨਹੀਂ ਪੁਛਿਆ।