India

ਸਰਕਾਰੀ ਸਕੂਲਾਂ ‘ਚ ਅਧਿਆਪਕਾਂ ਦੇ ਮੋਬਾਈਲ ਲੈਕੇ ਜਾਣ ‘ਤੇ ਲਗਾਈ ਰੋਕ

ਰਾਜਸਥਾਨ ਵਿਚ ਸਿੱਖਿਆ ਵਿਭਾਗ ਵੱਲੋਂ ਨਵਾਂ ਫਰਮਾਨ ਜਾਰੀ ਕੀਤਾ ਗਿਆ ਹੈ। ਹੁਣ ਸਕੂਲਾਂ ‘ਚ ਅਧਿਆਪਕ ਮੋਬਾਈਲ ਨਹੀਂ ਲੈ ਕੇ ਜਾ ਸਕਣਗੇ। ਇਹ ਹੁਕਮ ਰਾਜਸਥਾਨ ਦੇ ਸਿੱਖਿਆ ਮੰਤਰੀ ਮਦਨ ਦਿਲਾਵਰ ਨੇ ਜਾਰੀ ਕੀਤੇ ਹਨ। ਉਨ੍ਹਾਂ ਦਾ ਤਰਕ ਹੈ ਕਿ ਸਕੂਲਾਂ ਵਿਚ ਅਧਿਆਪਕ ਸਾਰਾ ਦਿਨ ਮੋਬਾਈਲ ‘ਤੇ ਸਮਾਂ ਬਿਤਾ ਰਹੇ ਹਨ। ਉਹ ਸ਼ੇਅਰ ਬਾਜ਼ਾਰ ਅਤੇ ਹੋਰ ਤਸਵੀਰਾਂ

Read More
India Punjab

ਨਹੀਂ ਹੈ ਪੰਜਾਬ ਕੋਲ ਵਾਧੂ ਪਾਣੀ, ਕਿਸੇ ਹੋਰ ਸੂਬੇ ਨੂੰ ਦੇਣ ਦਾ ਸਵਾਲ ਹੀ ਨਹੀਂ ਉੱਠਦਾ : CM ਮਾਨ

ਚੰਡੀਗੜ੍ਹ :   ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨੇ ਸਪੱਸ਼ਟ ਕੀਤਾ ਹੈ ਕਿ ਪੰਜਾਬ ਦੀਆਂ ਨਹਿਰਾਂ ਵਿੱਚ ਕੋਈ ਵਾਧੂ ਪਾਣੀ ਨਹੀਂ ਹੈ।ਇਸ ਲਈ ਕਿਸੇ ਹੋਰ ਸੂਬੇ ਨੂੰ ਹੋਰ ਨਹਿਰੀ ਪਾਣੀ ਦੇਣ ਦਾ ਸਵਾਲ ਹੀ ਨਹੀਂ ਉਠਦਾ। ਮਾਨ ਅੱਜ ਚੰਡੀਗੜ੍ਹ ਵਿੱਚ ਪੰਜਾਬ ਪੁਲਿਸ ਨੂੰ ਦਿੱਤੇ ਗਏ ਹਾਈਟੈਕ ਵਾਹਨਾਂ ਨੂੰ ਹਰੀ ਝੰਡੀ ਦਿਖਾਉਣ ਤੋਂ ਬਾਅਦ ਪੱਤਰਕਾਰਾਂ ਨਾਲ

Read More
India

ਰਾਜਸਥਾਨ ‘ਚ ਅਧਿਆਪਕਾਂ ਦੀ ਭਰਤੀ ਲਈ ਹੋ ਰਹੀ ਹੈ ਪ੍ਰੀਖਿਆ,ਕੀਤੇ ਗਏ ਸਖ਼ਤ ਇੰਤਜ਼ਾਮ

ਜੈਪੁਰ :  ਰਾਜਸਥਾਨ ਵਿੱਚ ਅੱਜ 48 ਹਜ਼ਾਰ ਅਧਿਆਪਕਾਂ ਦੀਆਂ ਅਸਾਮੀਆਂ ਲਈ ਭਰਤੀ ਪ੍ਰੀਖਿਆ (RET) ਕਰਵਾਈ ਜਾ ਰਹੀ ਹੈ। ਘੱਟੋ-ਘੱਟ ਅੱਠ ਲੱਖ ਉਮੀਦਵਾਰ ਪ੍ਰੀਖਿਆ ਵਿੱਚ ਬੈਠ ਰਹੇ ਹਨ। ਪ੍ਰੀਖਿਆਂ ਦੇ ਮੱਦੇਨਜ਼ਰ ਇੱਥੇ ਇੰਟਰਨੈੱਟ ਸੇਵਾਵਾਂ ਵੀ ਠੱਪ ਕੀਤੀਆਂ ਗਈਆਂ ਹਨ। ਸੂਬੇ ਦੇ 11 ਜ਼ਿਲ੍ਹਿਆਂ ਵਿੱਚ ਪ੍ਰੀਖਿਆ ਲਈ ਤਿੰਨ ਹਜ਼ਾਰ ਪ੍ਰੀਖਿਆ ਕੇਂਦਰ ਬਣਾਏ ਗਏ ਹਨ। ਇਨ੍ਹਾਂ ‘ਚ ਜੈਪੁਰ,

Read More
India

3 ਧੀਆਂ ਦੀ ਮਾਂ ਨੇ ਦਿੱਤਾ 3 ਜੁੜਵਾ ਪੁੱਤਾਂ ਨੂੰ ਜਨਮ , ਤਿੰਨ ਪੁੱਤਰਾਂ ਨੂੰ ਇਕੱਠੇ ਦੇਖ ਕੇ ਪਰਿਵਾਰ ਹੋਇਆ ਬਾਗੋ ਬਾਗ

ਰਾਜਸਥਾਨ ਦੇ ਡੂੰਗਰਪੁਰ ਜ਼ਿਲ੍ਹੇ ਵਿੱਚ ਸਾਹਮਣੇ ਆਇਆ ਹੈ। ਇੱਥੇ ਤਿੰਨ ਧੀਆਂ ਦੀ ਮਾਂ ਪੁੱਤਰ ਦੀ ਇੱਛਾ 'ਚ ਫਿਰ ਤੋਂ ਗਰਭਵਤੀ ਹੋ ਗਈ। ਉਸ ਦੀ ਖੁਸ਼ੀ ਦੀ ਕੋਈ ਹੱਦ ਨਾ ਰਹੀ ਜਦੋਂ ਉਸ ਨੇ ਇੱਕੋ ਸਮੇਂ ਤਿੰਨ ਪੁੱਤਰਾਂ ਨੂੰ ਜਨਮ ਦਿੱਤਾ।

Read More
India

ਵਿਸਫੋਟ ਨਾਲ ਉਡਾਣ ਦੀ ਕੋਸ਼ਿਸ ਉਦੈਪੁਰ-ਅਹਿਮਦਾਬਾਦ ਰੇਲਵੇ ਟਰੈਕ, PM ਮੋਦੀ ਨੇ ਕੀਤਾ ਸੀ ਉਦਘਾਟਨ

ਰਾਜਸਥਾਨ ਵਿੱਚ ਇੱਕ ਵੱਡੀ ਘਟਨਾ ਸਾਹਮਣੇ ਆਈ ਹੈ ਜਿੱਥੇ ਨਵੀਂ ਉਦੈਪੁਰ-ਅਹਿਮਦਾਬਾਦ ਰੇਲਵੇ ਟਰੈਕ ਨੂੰ ਉਡਾਉਣ ਦੀ ਕੋਸ਼ਿਸ਼ ਕੀਤੀ ਗਈ। ਡੇਟੋਨੇਟਰ ਧਮਾਕੇ ਕਾਰਨ ਓਡਾ ਪੁਲ ਨੇੜੇ ਰੇਲਵੇ ਟਰੈਕ ਬੁਰੀ ਤਰ੍ਹਾਂ ਨੁਕਸਾਨਿਆ ਗਿਆ। ਹਾਲਾਂਕਿ ਪਿੰਡ ਵਾਸੀਆਂ ਦੀ ਚੌਕਸੀ ਕਾਰਨ ਰੇਲਗੱਡੀ ਦੀ ਆਵਾਜਾਈ ਰੋਕ ਦਿੱਤੀ ਗਈ ਅਤੇ ਵੱਡਾ ਹਾਦਸਾ ਹੋਣੋਂ ਟਲ ਗਿਆ। ਸੂਚਨਾ ਮਿਲਣ ਤੋਂ ਬਾਅਦ ਰੇਲਵੇ ਟੈਕਨੀਕਲ

Read More
India

ਝੂਠੇ ਦੋਸ਼ ਲਗਾਉਣ ਵਾਲੀਆਂ ਔਰਤਾਂ ‘ਤੇ ਦਰਜ ਹੋਵੇਗੀ FIR, ਮਹਿਲਾ ਕਮਿਸ਼ਨ ਦਾ ਵੱਡਾ ਫੈਸਲਾ

ਰਾਜਸਥਾਨ ਵਿੱਚ ਔਰਤਾਂ ਨਾਲ ਛੇੜਛਾੜ ਦੇ ਝੂਠੇ ਕੇਸ ਦਰਜ ਕਰਨ ਵਾਲੀਆਂ ਔਰਤਾਂ ਖ਼ਿਲਾਫ਼ ਹੁਣ ਮਹਿਲਾ ਕਮਿਸ਼ਨ ਭਾਰਤੀ ਦੰਡਾਵਲੀ ਤਹਿਤ ਕਾਰਵਾਈ ਕਰਨ ਜਾ ਰਿਹਾ ਹੈ।

Read More
India

11ਵੀਂ ਦੇ ਕਲਾਸ ਦੇ ਵਿਦਿਆਰਥੀ ਨੇ ਮਾਂ ਸਾਹਮਣੇ ਮਾਰੀ ਛਾਲ , ਪੜ੍ਹਾਈ ਤੋਂ ਸੀ ਪਰੇਸ਼ਾਨ

ਸਵਰਨ ਲਗਭਗ 1 ਸਾਲ ਤੋਂ ਕੋਟਾ ਵਿਚ ਪੜ੍ਹ ਰਹਾ ਸੀ ਤੇ 11ਵੀਂ ਜਮਾਤ ਦਾ ਵਿਦਿਆਰਥੀ ਸੀ। ਵਿਦਿਆਰਥੀ ਦਾ ਪਿਤਾ ਸ਼ਾਂਤਨੂ ਕੁਮਾਰ ਕੋਲਕਾਤਾ ਵਿਚ ਇੰਜੀਨੀਅਰ ਹੈ।

Read More