ਜ਼ਿੰਦਗੀ ਦੀ ਜੰਗ ਹਾਰਿਆ ਰਾਜਵੀਰ ਜਵੰਦਾ, ਮੁਹਾਲੀ ਦੇ ਨਿੱਜੀ ਹਸਪਤਾਲ ’ਚ ਲਏ ਆਖ਼ਰੀ ਸਾਹ
ਮੁਹਾਲੀ : ਪੰਜਾਬੀ ਸੰਗੀਤ ਜਗਤ ਨੂੰ ਅੱਜ ਇੱਕ ਵੱਡਾ ਝਟਕਾ ਲੱਗਾ ਹੈ। ਮਸ਼ਹੂਰ ਗਾਇਕ ਰਾਜਵੀਰ ਜਵੰਦਾ ਨੇ ਲੰਮੀ ਬਿਮਾਰੀ ਨਾਲ ਲੜਦੇ ਹੋਏ ਆਖਰੀ ਸਾਹ ਲਿਆ ਹੈ। ਉਹ ਪਿਛਲੇ ਕਈ ਦਿਨਾਂ (12 ਦਿਨਾਂ) ਤੋਂ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਨਾਜ਼ੁਕ ਹਾਲਤ ਵਿੱਚ ਜ਼ੇਰੇ ਇਲਾਜ ਸਨ। ਪੰਜਾਬੀ ਅਦਾਕਾਰ ਗੁਰਪ੍ਰੀਤ ਘੁੱਗੀ ਨੇ ਉਨ੍ਹਾਂ ਦੀ ਮੌਤ ਦੀ ਪੁਸ਼ਟੀ ਕੀਤੀ