ਰਾਜਵੀਰ ਜਵੰਦਾ ਦੀ ਸਿਹਤ ਬਾਰੇ ਤਰਸੇਮ ਜੱਸੜ ਨੇ ਦਿੱਤੀ ਜਾਣਕਾਰੀ
ਮਸ਼ਹੂਰ ਪੰਜਾਬੀ ਗਾਇਕ ਰਾਜਵੀਰ ਜਵੰਦਾ ਹਾਲ ਹੀ ਵਿੱਚ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ ਸਨ, ਜਿਸ ਤੋਂ ਬਾਅਦ ਉਨ੍ਹਾਂ ਨੂੰ ਮੋਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ। ਉਨ੍ਹਾਂ ਦੀ ਹਾਲਤ ਨਾਜ਼ੁਕ ਸੀ, ਪਰ ਹੁਣ ਉਨ੍ਹਾਂ ਦੀ ਸਿਹਤ ਵਿੱਚ ਸੁਧਾਰ ਦੀ ਖ਼ਬਰ ਸਾਹਮਣੇ ਆਈ ਹੈ। ਪੰਜਾਬੀ ਗਾਇਕ ਤਰਸੇਮ ਜੱਸੜ ਨੇ ਦੱਸਿਆ ਕਿ ਸਾਰਿਆਂ ਦੀਆਂ ਅਰਦਾਸਾਂ