ਟਰੰਪ ਦੇ ਬਿਆਨ ਤੋਂ ਇਨ੍ਹਾਂ ਸਿਆਸੀ ਆਗੂਆਂ ਨੇ ਕੀ ਕਿਹਾ ,ਜਾਣੋ ਇਸ ਖ਼ਬਰ ‘ਚ
ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਦੇ ਕਸ਼ਮੀਰ ਮੁੱਦੇ ‘ਤੇ ਭਾਰਤ ਅਤੇ ਪਾਕਿਸਤਾਨ ਸਬੰਧੀ ਦਿੱਤੇ ਬਿਆਨ ਨੇ ਭਾਰਤੀ ਸਿਆਸੀ ਆਗੂਆਂ ਵਿੱਚ ਚਰਚਾ ਛੇੜ ਦਿੱਤੀ ਹੈ। ਰਾਜ ਸਭਾ ਮੈਂਬਰ ਕਪਿਲ ਸਿੱਬਲ ਨੇ ਟਰੰਪ ਦੇ ਟਵੀਟ ‘ਤੇ ਸਵਾਲ ਉਠਾਉਂਦਿਆਂ ਕਿਹਾ ਕਿ ਭਾਰਤ-ਪਾਕਿਸਤਾਨ ਸਮਝੌਤੇ ਦੀ ਪ੍ਰਕਿਰਿਆ, ਕਾਰਨ ਅਤੇ ਵੇਰਵਿਆਂ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਗਈ। ਉਨ੍ਹਾਂ ਨੇ ਇਸ ਪੜਾਅ ‘ਤੇ