ਰਾਕੇਸ਼ ਟਿਕੈਤ ਦਾ ਸਿਰ ਕਲਮ ਕਰਨ ’ਤੇ ਰੱਖਿਆ 5 ਲੱਖ ਦਾ ਇਨਾਮ
ਭਾਰਤੀ ਕਿਸਾਨ ਯੂਨੀਅਨ ਦੇ ਨੇਤਾ ਰਾਕੇਸ਼ ਟਿਕੈਤ ਨੂੰ ਜਾਨੋਂ ਮਾਰਨ ਦੀ ਧਮਕੀ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਨਾਲ ਸਬੰਧਤ ਇੱਕ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਿਹਾ ਹੈ। ਇਸ ਵੀਡੀਓ ਵਿੱਚ, ਇੱਕ ਵਿਅਕਤੀ ਨੇ ਰਾਕੇਸ਼ ਟਿਕੈਤ ਦਾ ਸਿਰ ਕਲਮ ਕਰਨ ਵਾਲੇ ਨੂੰ ਇਨਾਮ ਦੇਣ ਦਾ ਐਲਾਨ ਕੀਤਾ ਹੈ। ਦੋਸ਼ੀ ਨੇ 5 ਲੱਖ ਰੁਪਏ ਦਾ