ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਰਾਮ ਰਹੀਮ ਮੁੜ ਪੈਰੋਲ ਦੇਣ ਦਾ ਕੀਤਾ ਤਿੱਖਾ ਵਿਰੋਧ
ਅੰਮ੍ਰਿਤਸਰ : ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਬਲਾਤਕਾਰੀ ਸਾਧ ਰਾਮ ਰਹੀਮ ਨੂੰ ਵਾਰ-ਵਾਰ ਸਰਕਾਰ ਵਲੋਂ ਦਿੱਤੀ ਜਾ ਰਹੀ ਪੈਰੋਲ ‘ਤੇ ਤਿੱਖਾ ਪ੍ਰਤੀਕਰਮ ਦਿੰਦਿਆਂ ਆਖਿਆ ਕਿ ਸਰਕਾਰ ਡੇਰਾ ਮੁਖੀ ਵਰਗੇ ਸੰਗੀਨ ਅਪਰਾਧੀ ਨੂੰ ਵਾਰ-ਵਾਰ ਪੈਰੋਲ ਦੇ ਕੇ ਅਤੇ 30-30 ਸਾਲਾਂ ਤੋਂ ਜੇਲ੍ਹਾਂ ਵਿਚ ਨਜ਼ਰਬੰਦ ਬੰਦੀ ਸਿੰਘਾਂ ਨੂੰ ਸਜ਼ਾਵਾਂ ਪੂਰੀਆਂ ਹੋਣ ਦੇ