16ਵੀਂ ਵਾਰ ਜੇਲ੍ਹੋਂ ਬਾਹਰ ਆਇਆ ਰਾਮ ਰਹੀਮ
ਹਰਿਆਣਾ : ਬਲਾਤਕਾਰੀ ਸਾਧ ਰਾਮ ਰਹੀਮ ਇੱਕ ਵਾਰ ਫਿਰ ਤੋਂ ਜੇਲ੍ਹ ਤੋਂ ਬਾਹਰ ਆ ਗਿਆ ਹੈ। ਤੜਕਸਾਰ ਹੀ ਉਹ ਸੁਨਾਰੀਆ ਜੇਲ ਤੋਂ ਸਿਰਸਾ ਲਈ ਰਵਾਨਾ ਹੋ ਗਿਆ। ਦੱਸ ਦੇਈਏ ਕਿ ਉਸ ਨੂੰ 30 ਦਿਨਾਂ ਦੀ ਪੈਰੋਲ ਦਿੱਤੀ ਗਈ ਹੈ। ਅਗਸਤ 2017 ਵਿੱਚ ਇੱਕ ਵਿਸ਼ੇਸ਼ ਸੀਬੀਆਈ ਅਦਾਲਤ ਵੱਲੋਂ ਜੇਲ੍ਹ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਇਹ
