India

ਇੱਕ ਫਿਰ ਜੇਲ੍ਹ ਤੋਂ ਬਾਹਰ ਆਇਆ ਸੌਧਾ ਸਾਧ, 21 ਦਿਨ ਲਈ ਰਾਮ ਰਹੀਮ ਨੂੰ ਮਿਲੀ ਫਰਲੋ

ਚੰਡੀਗੜ੍ਹ : ਬਲਾਤਕਾਰੀ ਸਾਧ ਰਾਮ ਰਹੀਮ ਇੱਕ ਵਾਰ ਫਿਰ ਤੋਂ ਜੇਲ੍ਹ ਤੋਂ ਬਾਹਰ ਆ ਗਿਆ ਹੈ। ਰਾਮ ਰਹੀਮ ਦੀ 21 ਦਿਨਾਂ ਦੀ ਫਰਲੋ ਨੂੰ ਮਨਜ਼ੂਰੀ ਮਿਲ ਗਈ ਹੈ। ਮੰਗਲਵਾਰ ਸਵੇਰੇ ਰਾਮ ਰਹੀਮ ਰੋਹਤਕ ਦੀ ਸੁਨਾਰੀਆ ਜੇਲ੍ਹ ਤੋਂ ਯੂਪੀ ਲਈ ਰਵਾਨਾ ਹੋਇਆ। ਹਰਿਆਣਾ ਸਰਕਾਰ ਨੇ ਰਾਮ ਰਹੀਮ ਨੂੰ ਇਸ ਸ਼ਰਤ ‘ਤੇ ਛੁੱਟੀ ਦੇ ਦਿੱਤੀ ਹੈ ਕਿ

Read More
Punjab

ਸ਼੍ਰੋਮਣੀ ਅਕਾਲੀ ਦੇ ਬਾਗੀ ਧੜੇ ਦਾ ਸੁਖਬੀਰ ਅਤੇ ਦਲਜੀਤ ਚੀਮਾ ‘ਤੇ ਵੱਡਾ ਅਰੋਪ

ਸ਼੍ਰੋਮਣੀ ਅਕਾਲੀ ਦਲ ਦੇ ਬਾਗੀ ਧੜੇ ਨੇ ਦੋਸ਼ ਲਾਇਆ ਹੈ ਕਿ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਨੂੰ ਮੁਆਫ਼ੀ ਦਿਵਾਉਣ ਵਿੱਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਡਾ: ਦਲਜੀਤ ਸਿੰਘ ਸ਼ਾਮਲ ਸਨ। ਚੀਮਾ ਨੇ ਅਹਿਮ ਭੂਮਿਕਾ ਨਿਭਾਈ ਹੈ। ਉਨ੍ਹਾਂ ਨੇ ਹੀ ਡੇਰਾ ਮੁਖੀ ਨੂੰ ਮੁਆਫੀ ਦਿੱਤੀ ਹੈ। ਜਸਟਿਸ ਰਣਜੀਤ ਸਿੰਘ ਦੀ ਕਿਤਾਬ

Read More
India

ਸੌਧਾ ਸਾਧ ਦੀ ਫਰਲੋ ‘ਤੇ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਨੋਟਿਸ ਕੀਤਾ ਜਾਰੀ

ਸੌਧਾ ਸਾਧ ਰਾਮ ਰਹੀਮ ਵੱਲੋਂ ਇਕ ਸਮਾਗਮ ਵਿੱਚ ਸ਼ਮੂਲੀਅਤ ਕਰਨ ਲਈ 21 ਦਿਨਾਂ ਦੀ ਫਰਲੋ ਦੀ ਮੰਗ ਕੀਤੀ ਗਈ ਹੈ। ਸੌਧਾ ਸਾਧ ਇਸ ਸਮੇ ਹਰਿਆਣਾ ਦੀ ਸੁਨਾਰੀਆ ਜੇਲ ’ਚ ਬੰਦ ਹੈ। ਉਸ ਦੀ ਫਰਲੋਂ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਇਸ ਸਬੰਧੀ ਹਰਿਆਣਾ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਗਿਆ ਹੈ।

Read More
India

ਸੌਦਾ ਸਾਧ ਨੇ ਮੰਗੀ ਪੈਰੋਲ, ਹਾਈਕੋਰਟ ਨੇ ਲਗਾਈ ਤਗੜੀ ਝਾੜ

ਸੌਦਾ ਸਾਧ ਰਾਮ ਰਹੀਮ ਨੇ ਇੱਕ ਵਾਰ ਫਿਰ ਤੋਂ ਅਦਾਲਤ ਪਹੁੰਚ ਕਰਕੇ ਪੈਰੋਲ ਮੰਗੀ ਹੈ ਤੇ ਇਸ ਵਾਰ ਡੇਰੇ ਦੇ ਹੀ ਕਿਸੇ ਪ੍ਰੋਗਰਾਮ ਵਿੱਚ ਜਾਣ ਦਾ ਹਵਾਲਾ ਦੇ ਕੇ ਛੁੱਟੀ ਦੀ ਮੰਗ ਕੀਤੀ ਹੈ। ਸੌਦਾ ਸਾਧ ਨੇ ਪੰਜਾਬ-ਹਰਿਆਣਾ ਹਾਈ ਕੋਰਟ ਵਿੱਚ ਅਰਜ਼ੀ ਦਾਇਰ ਕਰਕੇ ਇਕ ਵਾਰ ਫਿਰ 21 ਦਿਨਾਂ ਦੀ ਪੈਰੋਲ ਮੰਗੀ ਹੈ। ਰਾਮ ਰਹੀਮ

Read More
Punjab

ਰਾਮ ਰਹੀਮ ਨੂੰ ਰਾਹਤ ਮਿਲਣ ‘ਤੇ ਕੀ ਬੋਲੇ ਸੀਨੀਅਰ ਐਡਵੋਕੇਟ ਮੰਝਪੁਰ

ਚੰਡੀਗੜ੍ਹ : ਬਲਾਤਕਾਰੀ ਸਾਧ ਰਾਮ ਰਹੀਮ ਲਈ ਰਾਹਤ ਦੀ ਖ਼ਬਰ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰਾਮ ਰਹੀਮ ਨੂੰ 2002 ਦੇ ਰਣਜੀਤ ਸਿੰਘ ਕਤਲ ਕੇਸ ਵਿੱਚ ਬਰੀ ਕਰ ਦਿੱਤਾ ਹੈ। ਹਾਈ ਕੋਰਟ ਨੇ ਸੀਬੀਆਈ ਕੋਰਟ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਡੇਰਾ ਮੁਖੀ ਸਮੇਤ 5 ਦੋਸ਼ੀਆਂ ਨੂੰ ਬਰੀ ਕਰ ਦਿੱਤਾ

Read More
Punjab

ਸੌਦਾ ਸਾਧ ਰਾਮ ਰਹੀਮ ਨੂੰ ਵੱਡੀ ਰਾਹਤ, ਹਾਈਕੋਰਟ ਨੇ ਰਣਜੀਤ ਸਿੰਘ ਕਤਲ ਕੇਸ ’ਚੋਂ ਕੀਤਾ ਬਰੀ

ਚੰਡੀਗੜ੍ਹ :ਬਲਾਤਕਾਰੀ ਸਾਧ ਰਾਮ ਰਹੀਮ ਲਈ ਰਾਹਤ ਦੀ ਖ਼ਬਰ ਹੈ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਰਾਮ ਰਹੀਮ ਨੂੰ 2002 ਦੇ ਰਣਜੀਤ ਸਿੰਘ ਕਤਲ ਕੇਸ ਵਿੱਚ ਬਰੀ ਕਰ ਦਿੱਤਾ ਹੈ। ਹਾਈ ਕੋਰਟ ਨੇ ਸੀਬੀਆਈ ਕੋਰਟ ਦੇ ਫੈਸਲੇ ਨੂੰ ਰੱਦ ਕਰ ਦਿੱਤਾ ਹੈ। ਇਸ ਮਾਮਲੇ ਵਿੱਚ ਡੇਰਾ ਮੁਖੀ ਸਮੇਤ 5 ਦੋਸ਼ੀਆਂ ਨੂੰ ਬਰੀ ਕਰ ਦਿੱਤਾ ਗਿਆ

Read More