‘ਔਰਤ ਦੇ ਸਨਮਾਨ ਲਈ ਭਗਵਾਨ ਰਾਮ ਨੇ ਜੰਗ ਲੜੀ’ ! ‘ਪ੍ਰਾਣ ਪ੍ਰਤਿਸ਼ਠਾ ਮੌਕੇ ਜ਼ਬਰ ਜਨਾਹ ਦੇ ਮੁਲਜ਼ਮ ਨੂੰ ਅਜ਼ਾਦ ਕੀਤਾ ਗਿਆ’!
ਹਾਈਕੋਰਟ ਨੇ ਵੀ ਚੁੱਕੇ ਸਨ ਸਵਾਲ
ਹਾਈਕੋਰਟ ਨੇ ਵੀ ਚੁੱਕੇ ਸਨ ਸਵਾਲ
ਹੁਣ ਰਾਮ ਰਹੀਮ ਨੂੰ 8 ਸਾਲ ਦੀ ਪੈਰੋਲ ਮਿਲ ਚੁੱਕੀ ਹੈ
ਜਲੰਧਰ : ਬਲਾਤਕਾਰੀ ਸਾਧ ਰਾਮ ਰਹੀਮ ਦੀ ਪੈਰੋਲ ਦੇ ਖਿਲਾਫ਼ ਹਾਈਕੋਰਟ ਵਿੱਚ ਇੱਕ ਹੋਰ ਪਟੀਸ਼ਨ ਦਾਇਰ ਕੀਤੀ ਗਈ ਹੈ। ਇਹ ਪਟੀਸ਼ਨ ਐਡਵੋਕੇਟ ਨਵਕਿਰਨ ਸਿੰਘ ਨੇ ਦਾਖਲ ਕੀਤੀ ਹੈ ਪਰ ਹਾਈਕੋਰਟ ਨੇ ਅਲੱਗ ਤੋਂ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਹਾਈਕੋਰਟ ਨੇ ਕਿਹਾ ਹੈ ਕਿ SGPC ਦੀ ਪਟੀਸ਼ਨ ਦੇ ਨਾਲ ਅਰਜ਼ੀ ਦਾਖਲ ਕਰੋ। ਦੂਜੇ ਬੰਨੇ
ਪੰਜਾਬ ਹਰਿਆਣਾ ਹਾਈਕੋਰਟ ਵਿੱਚ ਰੱਖਿਆ ਪੱਖ
ਹਰਿਆਣਾ ਸਰਕਾਰ ਨੇ ਬਲਾਤਕਾਰੀ ਅਤੇ ਕਾਤਲ ਸਾਧ ਰਾਮ ਰਹੀਮ ਦੀ ਪੈਰੋਲ ਵਿਰੁੱਧ ਦਾਇਰ ਪਟੀਸ਼ਨ ਨੂੰ ਲੈ ਕੇ ਅਦਾਲਤ ਵਿੱਚ ਆਪਣਾ ਜਵਾਬ ਦਾਖ਼ਲ ਕਰ ਦਿੱਤਾ ਹੈ। ਰਾਮ ਰਹੀਮ ਦਾ ਪੱਖ ਲੈਂਦੇ ਹੋਏ ਸਰਕਾਰ ਨੇ ਕਿਹਾ ਕਿ ਉਹ ਨਾ ਤਾਂ ਕੱਟੜ ਅਪਰਾਧੀ ਹੈ ਅਤੇ ਨਾ ਹੀ ਸੀਰੀਅਲ ਕਿਲਰ ਹੈ। ਸਰਕਾਰ ਨੇ ਜਵਾਬ ਦਿੰਦਿਆਂ ਕਿਹਾ ਕਿ ਰਾਮ ਰਹੀਮ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (ਐੱਸ.ਜੀ.ਪੀ.ਸੀ.) ਵੱਲੋਂ ਬਲਾਤਕਾਰੀ ਸਾਧ ਰਾਮ ਰਹੀਮ ਦੀ ਪੈਰੋਲ ਨੂੰ ਚੁਣੌਤੀ ਦੇਣ ਵਾਲੀ ਪਟੀਸ਼ਨ ‘ਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਸ਼ੁੱਕਰਵਾਰ ਨੂੰ ਸੁਣਵਾਈ ਨਹੀਂ ਕਰ ਸਕਿਆ। ਹਾਈ ਕੋਰਟ ਨੇ ਮਾਮਲੇ ਦੀ ਅਗਲੀ ਸੁਣਵਾਈ ਲਈ 28 ਫਰਵਰੀ ਦੀ ਤਰੀਕ ਤੈਅ ਕੀਤੀ ਹੈ। ਮਾਮਲੇ ਵਿੱਚ ਡੇਰਾ ਮੁਖੀ ਅਤੇ ਹਰਿਆਣਾ ਸਰਕਾਰ ਸਮੇਤ ਹੋਰਨਾਂ ਨੂੰ ਜਵਾਬਦੇਹ
ਰਾਮ ਰਹੀਮ ਨੇ ਕਿਹਾ ਕਿ ਦੇਸ਼ ਦੀ ਆਬਾਦੀ ਲਗਾਤਾਰ ਵਧ ਰਹੀ ਹੈ। ਕੋਈ ਕਿੰਨੀ ਵੀ ਕੋਸ਼ਿਸ਼ ਕਰ ਲਵੇ ਪਰ ਇਸ ਦੀ ਆਬਾਦੀ ਕਾਰਨ ਬਹੁਤ ਸਾਰੇ ਲੋਕ ਬੇਰੁਜ਼ਗਾਰ ਹੋ ਰਹੇ ਹਨ।
ਚੰਡੀਗੜ੍ਹ : ਬਲਾਤਕਾਰ ਸਾਧ ਰਾਮ ਰਹੀਮ ( Ram Rahim) ਦੀ ਪੈਰੋਲ ਖ਼ਿਲਾਫ਼ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (SGPC ) ਦੀ ਪਟੀਸ਼ਨ ’ਤੇ ਅੱਜ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਸੁਣਵਾਈ ਹੋਈ। ਹਾਈਕੋਰਟ ਨੇ ਹਰਿਆਣਾ ਸਰਕਾਰ ( Haryana government‘ ) ਨੂੰ ਨੋਟਿਸ ਜਾਰੀ ਕਰਕੇ 21 ਫਰਵਰੀ ਤੱਕ SGPC ਵੱਲੋਂ ਗੁਰਮੀਤ ਦੀ ਪੈਰੋਲ ਰੱਦ ਕਰਨ ਸਬੰਧੀ ਪਾਈ ਪਟੀਸ਼ਨ
ਰਾਮ ਰਹੀਮ ਨੇ ਬਗੈਰ ਕਿਸੇ ਦਾ ਵੀ ਨਾਂ ਲਿਆ ਕਿਹਾ ਕਿ ਜੇਕਰ ਤੁਸੀਂ ਆਪਣੇ ਧਰਮ ਦੇ ਲੋਕਾਂ ਦਾ ਹੀ ਨਸ਼ਾ ਛੁਡਾ ਸਕਦੇ ਹੋ ਤਾਂ ਛੁਡਾ ਲਵੋ। ਇਹ ਵੀ ਵੱਡਾ ਕੰਮ ਹੋਵੇਗਾ।
ਬਲਾਤਕਾਰੀ ਸਾਧ ਰਾਮ ਰਹੀਮ ਦੇ ਪੰਜਾਬ ਵਿੱਚ ਕੀਤੇ ਗਏ ਸਤਸੰਗ ਨੂੰ ਲੈ ਕੇ ਵਾਰਿਸ ਪੰਜਾਬ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਨੇ ਕਿਹਾ ਕਿ ਬਲਾਤਕਾਰੀਆਂ ਨੂੰ ਪੈਰੋਲਾਂ ਮਿਲ ਰਹੀਆਂ ਹਨ