ਸੁਨਾਮ ’ਚ ਡੇਰਾ ਖੋਲ੍ਹਣ ਦੇ ਐਲਾਨ ’ਤੇ SGPC ਦਾ ਸਖ਼ਤ ਵਿਰੋਧ ,ਰਾਮ ਰਹੀਮ ਦੀਆਂ ਗਤੀਵਿਧੀਆਂ ’ਤੇ ਰੋਕ ਲਗਾਵੇ ਸਰਕਾਰ : ਧਾਮੀ
ਐਡਵੋਕੇਟ ਧਾਮੀ ਨੇ ਆਖਿਆ ਕਿ ਡੇਰਾ ਸਿਰਸਾ ਮੁਖੀ ਰਾਮ ਰਹੀਮ ਦਾ ਕਿਰਦਾਰ ਗੈਰ ਸਮਾਜਿਕ ਹੈ ਅਤੇ ਉਸ ’ਤੇ ਲੱਗੇ ਦੋਸ਼ ਬੇਹੱਦ ਸੰਗੀਨ ਹਨ।
ਐਡਵੋਕੇਟ ਧਾਮੀ ਨੇ ਆਖਿਆ ਕਿ ਡੇਰਾ ਸਿਰਸਾ ਮੁਖੀ ਰਾਮ ਰਹੀਮ ਦਾ ਕਿਰਦਾਰ ਗੈਰ ਸਮਾਜਿਕ ਹੈ ਅਤੇ ਉਸ ’ਤੇ ਲੱਗੇ ਦੋਸ਼ ਬੇਹੱਦ ਸੰਗੀਨ ਹਨ।
ਸੁਨਾਮ ਵਿੱਚ ਸੌਦਾ ਸਾਧ ਬਣਾਏਗਾ ਪੰਜਾਬ ਦਾ ਦੂਜਾ ਸਭ ਤੋਂ ਵੱਡਾ ਡੇਰਾ
40 ਦਿਨਾਂ ਦੀ ਪੈਰੋਲ ਤੋਂ ਬਾਹਰ ਆਕੇ ਰਾਮ ਰਹੀਮ ਆਪਣੇ online ਪ੍ਰੋਗਰਾਮ ਦੇ ਜ਼ਰੀਏ ਪੰਚਾਇਤੀ ਚੋਣਾਂ ਵਿੱਚ ਖੜੇ ਉਮੀਦਵਾਰਾਂ ਦਾ ਪ੍ਰਚਾਰ ਕਰ ਰਿਹਾ ਹੈ
ਰਾਮ ਰਹੀਮ ਨੂੰ ਇਸ ਸਾਲ ਤੀਜੀ ਵਾਰ ਪੈਰੋਲ ਮਿਲੀ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਰਣਜੀਤ ਸਿੰਘ ਕਤਲ ਮਾਮਲੇ ਵਿੱਚ ਅੱਜ ਪੰਚਕੂਲਾ ਦੀ ਸੀਬੀਆਈ ਕੋਰਟ ਨੇ 19 ਸਾਲ ਬਾਅਦ ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਸਣੇ ਬਾਕੀ ਚਾਰ ਦੋਸ਼ੀਆਂ ਨੂੰ ਉਮਰ ਕੈਦ ਦੀ ਸਜਾ ਸੁਣਾਈ ਹੈ। ਇਸ ਮਾਮਲੇ ਵਿਚ ਰਾਮ ਰਹੀਮ ਨੂੰ 31 ਲੱਖ ਰੁਪਏ ਤੇ ਬਾਕੀਆਂ ਨੂੰ 50-50 ਹਜ਼ਾਰ ਰੁਪਏ ਜੁਰਮਾਨਾ ਕੀਤਾ ਹੈ।
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਗੁਰੂਗ੍ਰਾਮ ਦੇ ਮੇਦਾਂਤਾ ਵਿੱਚ ਆਪਣਾ ਇਲਾਜ਼ ਕਰਵਾ ਰਹੇ ਬਲਾਤਕਾਰ ਦੇ ਮਾਮਲੇ ਵਿੱਚ ਸਜ਼ਾ ਕੱਟ ਰਹੇ ਗੁਰਮੀਤ ਰਾਮ ਰਹੀਮ ਦੀ ਦੇਖਰੇਖ ਹੁਣ ਹਨੀਪ੍ਰੀਤ ਨਹੀਂ ਕਰ ਸਕੇਗੀ। ਪੁਲਿਸ ਦੇ ਇਤਰਾਜ਼ ਤੋਂ ਬਾਅਦ ਹਨੀਪ੍ਰੀਤ ਦਾ ਅਟੈਂਡੈਂਟ ਕਾਰਡ ਰੱਦ ਕਰ ਦਿੱਤਾ ਗਿਆ। ਜਾਣਕਾਰੀ ਅਨੁਸਾਰ ਪੁਲਿਸ ਨੇ ਕਈ ਪੱਖ ਰੱਖ ਕੇ ਇਤਰਾਜ਼ ਜਾਹਿਰ ਕੀਤਾ
‘ਦ ਖ਼ਾਲਸ ਬਿਊਰੋ (ਅਤਰ ਸਿੰਘ):- ਬਰਗਾੜੀ ਬੇਅਦਬੀ ਮਾਮਲੇ ‘ਚ ਗ੍ਰਿਫਤਾਰ ਕੀਤੇ 5 ਡੇਰਾ ਪ੍ਰੇਮੀਆਂ ਨੂੰ ਫਰੀਦਕੋਟ ਅਦਾਲਤ ਨੇ ਜ਼ਮਾਨਤ ਦੇ ਦਿੱਤੀ ਹੈ। DIG ਰਣਬੀਰ ਸਿੰਘ ਖੱਟੜਾ ਦੀ ਅਗਵਾਈ ‘ਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (SIT) ਨੇ ਇਨ੍ਹਾਂ ਮੁਲਜ਼ਮਾਂ ਨੂੰ ਗ੍ਰਿਫਤਾਰ ਕੀਤਾ ਸੀ। ਇਨ੍ਹਾਂ 5 ਡੇਰਾ ਪ੍ਰੇਮੀਆਂ ‘ਤੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ
‘ਦ ਖ਼ਾਲਸ ਬਿਊਰੋ:- ਸਾਲ 2015 ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੇ ਮਾਮਲੇ ਵਿੱਚ ਡੇਰਾ ਮੁਖੀ ਰਾਮ ਰਹੀਮ ਅਤੇ ਡੇਰਾ ਪ੍ਰੇਮੀਆਂ ਦਾ ਨਾਮ ਆਉਣ ਤੋਂ ਬਾਅਦ ਪੰਜਾਬ ਦੀ ਸਿਆਸਤ ਵੀ ਪੂਰੀ ਤਰ੍ਹਾਂ ਭਖ ਚੁੱਕੀ ਹੈ। ਪੰਜਾਬ ਕਾਂਗਰਸ ਦੇ ਪ੍ਰਧਾਨ ਸੁਨੀਲ ਜਾਖੜ ਵੱਲੋਂ ਅੱਜ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਕਰਕੇ ਬੇਅਦਬੀ ਕਾਂਡ ‘ਚ ਸ੍ਰੋਮਣੀ ਅਕਾਲੀ
‘ਦ ਖ਼ਾਲਸ ਬਿਊਰੋ:- ਸਾਲ 2015 ‘ਚ ਡੇਰਾ ਸਿਰਸਾ ਮੁਖੀ ਰਾਮ ਰਹੀਮ ਨੂੰ ਬਿਨਾਂ ਮੰਗੇ ਮੁਆਫੀ ਦਿੱਤੇ ਜਾਣ ਦਾ ਮਸਲਾ ਵੀ ਇੰਨੀ ਦਿਨੀ ਮੁੜ ਭਖਣਾ ਸ਼ੁਰੂ ਹੋ ਗਿਆ ਹੈ। 11 ਜੁਲਾਈ ਨੂੰ SGPC ਦੇ ਸਾਬਕਾ ਮੈਂਬਰ ਅਤੇ ਅਕਾਲ ਪੁਰਖ ਕੀ ਫੌਜ ਜਥੇਬੰਦੀ ਦੇ ਆਗੂ ਜਸਵਿੰਦਰ ਸਿੰਘ ਐਡਵੋਕੇਟ ਨੇ ਬੇਅਦਬੀ ਮਾਮਲੇ ਬਾਰੇ ਕਈ ਸਵਾਲ ਖੜ੍ਹੇ ਕੀਤੇ। ਇਸ