ਸੁਪਰੀਮ ਕੋਰਟ ਦਾ SGPC ਨੂੰ ਵੱਡਾ ਝਟਕਾ
ਬਲਾਤਕਾਰ ਦੇ ਦੋਸ਼ੀ ਰਾਮ ਰਹੀਮ ਨੂੰ ਵਾਰ ਵਾਰ ਪਟੀਸ਼ਨ ਦੇਣ ਦੇ ਮਾਮਲੇ ਵਿੱਚ ਦੇਸ਼ ਦੀ ਸਰਬ ਉੱਚ ਅਦਾਲਤ ਸੁਪਰੀਮ ਕੋਰਟ ਨੇ SGPC ਨੂੰ ਵੱਡਾ ਝਟਕਾ ਦਿੱਤਾ ਹੈ। ਸੁਪਰੀਮ ਕੋਰਟ ਨੇ ਰਾਮ ਰਹੀਮ ਨੂੰ ਹਰਿਆਣਾ ਸਰਕਾਰ ਵੱਲੋਂ ਪੈਰੋਲ ਜਾਂ ਫਰਲੋ ‘ਤੇ ਵਾਰ-ਵਾਰ ਰਿਹਾਅ ਕਰਨ ਵਿਰੁੱਧ ਪਟੀਸ਼ਨ ‘ਤੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਕਿਹਾ