ਰਾਮ ਰਹੀਮ ਦੀ ਮੁੱਕੀ ਫਰਲੋ, ਮੁੜ ਜਾਊ ਜੇਲ੍ਹ
‘ਦ ਖ਼ਾਲਸ ਬਿਊਰੋ (ਪੁਨੀਤ ਕੌਰ) :- ਬਲਾ ਤਕਾਰੀ ਅਤੇ ਕਾ ਤਲ ਡੇਰਾ ਸਿਰਸਾ ਮੁਖੀ ਰਾਮ ਰਹੀਮ ਦੀ ਅੱਜ 21 ਦਿਨਾਂ ਦੀ ਫਰਲੋ ਖ਼ਤਮ ਹੋ ਗਈ ਹੈ। ਰਾਮ ਰਹੀਮ ਕਿਸੇ ਵੀ ਸਮੇਂ ਮੁੜ ਜੇਲ੍ਹ ਵਿੱਚ ਜਾ ਸਕਦੇ ਹਨ। ਉਨ੍ਹਾਂ ਨੂੰ ਸਖ਼ਤ ਸੁਰੱਖਿਆ ਹੇਠ ਜੇਲ੍ਹ ਲਿਜਾਇਆ ਜਾਵੇਗਾ। ਰਾਮ ਰਹੀਮ ਨੂੰ 21 ਦਿਨਾਂ ਦੀ ਫਰਲੋ ਦੇ ਨਾਲ ਜ਼ੈੱਡ