ਜਲੰਧਰ ‘ਚ ਵਿਧਾਇਕ ਦਾ ਸੋਸ਼ਲ ਮੀਡੀਆ ਅਕਾਊਂਟ ਹੈਕ: ਅਜੀਬ ਪੋਸਟ ਦੇਖ ਕੇ ਫਾਲੋਅਰਜ਼ ਨੇ ਦਿੱਤੀ ਜਾਣਕਾਰੀ
ਜਲੰਧਰ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਵਿਧਾਇਕ ਰਮਨ ਅਰੋੜਾ ਦੇ ਸੋਸ਼ਲ ਮੀਡੀਆ (ਇੰਸਟਾਗ੍ਰਾਮ ਅਤੇ ਐਕਸ) ਅਕਾਊਂਟ ਹੈਕ ਕਰ ਲਏ ਗਏ ਹਨ। ਜਲੰਧਰ ਸਿਟੀ ਪੁਲਿਸ ਦੀਆਂ ਟੀਮਾਂ ਇਸ ਗੱਲ ਦੀ ਜਾਂਚ ਕਰ ਰਹੀਆਂ ਹਨ ਕਿ ਇਸ ਅਕਾਊਂਟ ਨੂੰ ਕਿਸਨੇ ਹੈਕ ਕੀਤਾ। ਦੱਸ ਦੇਈਏ ਕਿ ਇਸ ਗੱਲ ਦਾ ਖੁਲਾਸਾ ਉਦੋਂ ਹੋਇਆ ਜਦੋਂ ਵਿਧਾਇਕ