ਹਰਿਆਣਾ ਦੇ ਸੰਸਦ ਮੈਂਬਰ ਨੇ ਕਿਸਾਨਾਂ ਨੂੰ ਲੈ ਕੇ ਦਿੱਤਾ ਵਿਵਾਦਤ ਬਿਆਨ! ਸਰਵਨ ਸਿੰਘ ਪੰਧੇਰ ਨੇ ਜਤਾਇਆ ਇਤਰਾਜ਼
ਬਿਉਰੋ ਰਿਪੋਰਟ – ਹਰਿਆਣਾ ਤੋਂ ਭਾਜਪਾ ਦੇ ਸੰਸਦ ਮੈਂਬਰ ਰਾਮਚੰਦਰ ਜਾਂਗੜਾ (Ramchandra Jangra) ਵੱਲੋਂ ਕਿਸਾਨਾਂ ਨੂੰ ਲੈ ਕੇ ਵਿਵਦਾਤ ਬਿਆਨ ਦਿੱਤਾ ਗਿਆ ਹੈ। ਦੱਸ ਦੇਈਏ ਕਿ ਜਾਂਗੜਾ ਨੇ ਕਿਹਾ ਸੀ ਕਿ ਕਿਸਾਨ ਅੰਦੋਲਨ ਦੌਰਾਨ ਟਿੱਕਰੀ ਅਤੇ ਸਿੰਘੂ ਸਰਹੱਦ ਦੇ ਪਿੰਡਾਂ ਤੋਂ 700 ਲੜਕੀਆਂ ਲਾਪਤਾ ਹੋ ਚੁੱਕੀਆਂ ਹਨ ਅਤੇ ਪੰਜਾਬ ਤੋਂ ਆਏ ਨਸ਼ੇੜੀਆਂ ਨੇ ਹਰਿਆਣਾ ਵਿੱਚ