Punjab

ਡੰਕੀ ਨੇ ਇਕ ਹੋਰ ਪਰਵਿਾਰ ਦਾ ਬੁਝਾਇਆ ਚਿਰਾਗ, ਪੰਜਾਬ ਸਰਕਾਰ ਨੇ ਹਰ ਸੰਭਵ ਮਦਦ ਦਾ ਦਿੱਤਾ ਭਰੋਸਾ

ਬਿਉਰੋ ਰਿਪੋਰਟ  – ਡੰਕੀ ਰਾਂਹੀ ਅਮਰੀਕਾ ਜਾ ਰਹੇ ਇਕ ਹੋਰ ਪੰਜਾਬੀ ਨੌਜਵਾਨ ਦੀ ਜਾਨ ਚਲੀ ਗਈ ਹੈ। ਨੌਜਵਾਨ ਗੁਰਪ੍ਰੀਤ ਸਿੰਘ ਅੰਮ੍ਰਿਤਸਰ ਦੇ ਕਸਬਾ ਰਮਦਾਸ ਦਾ ਰਹਿਣ ਵਾਲਾ ਸੀ। ਜਾਣਕਾਰੀ ਮੁਤਾਬਕ ਗੁਰਪ੍ਰੀਤ ਸਿੰਘ ਦੀ ਗੁਆਟੇਆਲਾ ਵਿਖੇ ਹਾਰਟ ਅਟੈਕ ਕਾਰਨ ਮੌਤ ਹੋਈ ਹੈ। ਗੁਰਪ੍ਰੀਤ ਸਿੰਘ 6 ਭੈਣਾਂ ਦਾ ਇਕਲੌਤਾ ਭਰਾ ਸੀ। ਉਹ 6 ਸਾਲ ਪਹਿਲਾਂ ਵਰਕਰ ਪਰਮਟ

Read More