Manoranjan Punjab

ਗਾਇਕ ਰੰਮੀ ਰੰਧਾਵਾ ’ਤੇ ਪਰਚਾ ਦਰਜ, ਪ੍ਰੇਮਿਕਾ ਨਾਲ ਮਿਲ ਕੇ ਸਕੂਟਰੀ ਕੀਤੀ ਚੋਰੀ!

ਸੱਭਿਆਚਾਰਕ ਗਾਇਕ ਗਾਇਕ ਰੰਮੀ ਰੰਧਾਵਾ ਅਤੇ ਉਸ ਦੀ ਪ੍ਰੇਮਿਕਾ ’ਤੇ ਪਰਚਾ ਦਰਜ ਹੋ ਗਿਆ ਹੈ। ਉਨ੍ਹਾਂ ’ਤੇ ਆਪਣੀ ਪ੍ਰੇਮਿਕਾ ਨਾਲ ਮਿਲ ਕੇ ਚੋਰੀ ਦੀ ਵਾਰਦਾਤ ਕਰਨ ਦਾ ਇਲਜ਼ਾਮ ਲਾਇਆ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਰੰਮੀ ਰੰਧਾਵਾ ਦੇ ਇੱਕ ਵਿਆਹੁਤਾ ਮਹਿਲਾ ਨਾਲ ਪ੍ਰੇਮ ਸਬੰਧ ਹਨ। ਇਸ ਮਹਿਲਾ ਦੇ ਪਤੀ ਨੇ ਹੀ ਥਾਣੇ ਵਿੱਚ ਸ਼ਿਕਾਇਤ

Read More