ਪੰਜਾਬ ਸਰਕਾਰ ਸਕੱਤਰੇਤ ਦੀ ਸੁਰੱਖਿਆ ਨੂੰ ਲੈ ਕੇ Ramp Gate ਪੱਕੇ ਤੌਰ ‘ਤੇ ਕੀਤਾ ਬੰਦ
‘ਦ ਖ਼ਾਲਸ ਬਿਊਰੋ : ਪੰਜਾਬ ਸਿਵਲ ਸਕੱਤਰੇਤ ਚੰਡੀਗੜ੍ਹ ਦੀ ਸੁਰੱਖਿਆ ਨੂੰ ਲੈ ਕੇ ਸਰਕਾਰ ਫਿਕਰਮੰਦ ਵਿਖਾਈ ਦੇ ਰਹੀ ਹੈ। ਇਸੇ ਲਈ ਸਰਕਾਰ ਦੇ ਵਲੋਂ ਹੁਣ Ramp Gate ਨੂੰ ਪੱਕੇ ਤੌਰ ਤੇ ਬੰਦ ਕਰਨ ਦਾ ਫ਼ੈਸਲਾ ਕੀਤਾ ਹੈ। ਇਸ ਸਬੰਧੀ ਸਰਕਾਰ ਦੇ ਵਲੋਂ ਹੁਕਮ ਵੀ ਜਾਰੀ ਕਰ ਦਿੱਤੇ ਗਏ ਹਨ। ਇਸ ਪੱਤਰ ਵਿੱਚ ਕਿਹਾ ਗਿਆ ਹੈ ਕਿ