ਰਾਣਾ ਗੁਰਜੀਤ ਨੇ ਚੀਮਾ ਨੂੰ ਦਿੱਤੀ ਚੁ ਣੌਤੀ
‘ਦ ਖ਼ਾਲਸ ਬਿਊਰੋ : ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਨੇ ਸੁਲਤਾਨਪੁਰ ਲੋਧੀ ਦੇ ਕਾਂਗਰਸੀ ਵਿਧਾਇਕ ਨਵਤੋਜ ਸਿੰਘ ਚੀਮਾ ਨੂੰ ਚੁ ਣੌਤੀ ਦਿੰਦਿਆਂ ਕਿਹਾ ਕਿ ਜੇਕਰ ਉਨ੍ਹਾਂ ਦਾ ਪੁੱਤਰ ਆਜ਼ਾਦ ਉਮੀਦਵਾਰ ਵਜੋਂ ਚੋਣ ਹਾਰ ਗਿਆ ਤਾਂ ਉਹ ਸਿਆਸਤ ਛੱਡ ਦੇਣਗੇ। ਉਨ੍ਹਾਂ ਦੇ ਪੁੱਤਰ ਇੰਦਰਪ੍ਰਤਾਪ ਸਿੰਘ ਸੁਲਤਾਨਪੁਰ ਲੋਧੀ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਰਾਣਾ