ਰਾਣਾ ਗੁਰਜੀਤ ਆਏ ਹਾਈ ਕੋਰਟ ਦੇ ਅੜਿਕੇ
‘ਦ ਖ਼ਾਲਸ ਬਿਊਰੋ : ਪੰਜਾਬ ਦੇ ਕਪੂਰਥਲਾ ਤੋਂ ਆਮ ਆਦਮੀ ਪਾਰਟੀ ਦੀ ਉਮੀਦਵਾਰ ਮੰਜੂ ਰਾਣਾ ‘ਤੇ ਕੈਬਨਿਟ ਮੰਤਰੀ ਰਾਣਾ ਗੁਰਜੀਤ ਸਿੰਘ ਵੱਲੋਂ ਕੀਤੀ ਗਈ ਟਿੱਪਣੀ ‘ਤੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸ ਖ਼ਤੀ ਦਿਖਾਈ ਹੈ। ਹਾਈ ਕੋਰਟ ਨੇ ਐਸਐਸਪੀ ਕਪੂਰਥਲਾ ਤੋਂ ਤਿੰਨ ਹਫਤਿਆਂ ਦੇ ਅੰਦਰ ਇਸ ਮਾਮਲੇ ਦੀ ਰਿਪੋਰਟ ਮੰਗੀ ਹੈ। ਦੱਸ ਦੇਈਏ ਕਿ ਕਪੂਰਥਲਾ ਵਿਧਾਨ