Punjab

ਕਿਸਾਨੀ ਸੰਘਰਸ਼ ਦੇ ਸ਼ਹੀਦ 147 ਕਿਸਾਨਾਂ ਦੇ ਪਰਿਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ: ਰਣਦੀਪ ਨਾਭਾ

‘ਦ ਖ਼ਾਲਸ ਟੀਵੀ ਬਿਊਰੋ:- ਸੰਕਟ ਦੀ ਇਸ ਘੜੀ ਵਿੱਚ ਕਿਸਾਨਾਂ ਅਤੇ ਉਨ੍ਹਾਂ ਦੇ ਪਰਿਵਾਰਾਂ ਦੇ ਨਾਲ ਖੜ੍ਹੇ ਰਹਿਣ ਸਬੰਧੀ ਆਪਣੀ ਵਚਨਬੱਧਤਾ ਨੂੰ ਜ਼ਾਹਰ ਕਰਦਿਆਂ, ਖੇਤੀਬਾੜੀ ਵਿਭਾਗ ਵੱਲੋਂ ਅੱਜ ਕਿਸਾਨੀ ਸੰਘਰਸ਼ ਦੌਰਾਨ ਸ਼ਹਾਦਤਾਂ ਦੇਣ ਵਾਲੇ 147 ਕਿਸਾਨਾਂ ਦੇ ਪਰਿਵਾਰਾਂ ਨੂੰ ਨਿਯੁਕਤੀ ਪੱਤਰ ਜਾਰੀ ਕੀਤੇ ਗਏ। ਇਸ ਬਾਰੇ ਜਾਣਕਾਰੀ ਦਿੰਦਿਆਂ ਖੇਤੀਬਾੜੀ ਮੰਤਰੀ ਰਣਦੀਪ ਨਾਭਾ ਨੇ ਦੱਸਿਆ ਕਿ

Read More