India International Khaas Lekh Khalas Tv Special

ਧਾਰਮਿਕ ਆਜ਼ਾਦੀ ਦੇ ਮੁੱਦੇ ’ਤੇ ਅਮਰੀਕਾ ਨੇ ਭਾਰਤ ਨੂੰ ਘੇਰਿਆ, ਰਿਪੋਰਟ ’ਚ ਘੱਟ ਗਿਣਤੀਆਂ ਬਾਰੇ ਵੱਡੇ ਖ਼ੁਲਾਸੇ, ਭਾਰਤ ਨੇ ਦਿੱਤਾ ਜਵਾਬ

ਬਿਉਰੋ ਰਿਪੋਰਟ – ਕੌਮਾਂਤਰੀ ਧਾਰਮਿਕ ਆਜ਼ਾਦੀ ’ਤੇ ਅਮਰੀਕੀ ਵਿਦੇਸ਼ ਮੰਤਰਾਲੇ ਦੀ ਰਿਪੋਰਟ ‘ਤੇ ਭਾਰਤ ਅਤੇ ਅਮਰੀਕਾ ਮੁੜ ਤੋਂ ਆਹਮੋ-ਸਾਹਮਣੇ ਹੋ ਗਏ ਹਨ। ਰਿਪੋਰਟ ਵਿੱਚ ਭਾਰਤ ‘ਤੇ ਗੰਭੀਰ ਸਵਾਲ ਚੁੱਕੇ ਗਏ ਹਨ ਜਿਸ ‘ਤੇ ਭਾਰਤੀ ਵਿਦੇਸ਼ ਮੰਤਰਾਲੇ ਨੇ ਸਖਤ ਇਤਰਾਜ਼ ਜਤਾਉਂਦੇ ਹੋਏ ਇਸ ਨੂੰ ਖਾਰਜ ਕਰ ਦਿੱਤਾ ਹੈ। ਰਿਪੋਰਟ ਵਿੱਚ ਮਣੀਪੁਰ ਹਿੰਸਾ ਅਤੇ ਹਰਦੀਪ ਸਿੰਘ ਨਿੱਝਰ

Read More
India International

ਭਾਰਤ ਨੇ ਕੈਨੇਡਾ ਨੂੰ ਫਿਰ ਮਾਰਿਆ ਦਬਕਾ! “ਲੋਕਤੰਤਰੀ ਦੇਸ਼ ਹਿੰਸਕ ਜਸ਼ਨ ਮਨਾਉਣ ਦੀ ਇਜਾਜ਼ਤ ਕਿਵੇਂ ਦੇ ਸਕਦਾ ਹੈ?”

ਕੈਨੇਡਾ ਵਿੱਚ ਲਗਾਤਾਰ ਭਾਰਤ ਵਿਰੋਧੀ ਪ੍ਰਦਰਸ਼ਨਾਂ ਨੂੰ ਲੈ ਕੇ ਭਾਰਤ ਨੇ ਇੱਕ ਵਾਰ ਫਿਰ ਟਰੂਡੋ ਸਰਕਾਰ ਦੀ ਆਲੋਚਨਾ ਕੀਤੀ ਹੈ। ਵਿਦੇਸ਼ ਮੰਤਰਾਲੇ ਦੇ ਬੁਲਾਰੇ ਰਣਧੀਰ ਜੈਸਵਾਲ ਨੇ ਮੰਗਲਵਾਰ (7 ਮਈ) ਨੂੰ ਕਿਹਾ ਕਿ ਕੈਨੇਡਾ ਨੂੰ ਪ੍ਰਗਟਾਵੇ ਦੀ ਆਜ਼ਾਦੀ ਦੇ ਨਾਂ ’ਤੇ ਕੱਟੜਪੰਥੀ ਲੋਕਾਂ ਨੂੰ ਉਤਸ਼ਾਹਿਤ ਨਹੀਂ ਕਰਨਾ ਚਾਹੀਦਾ। ਕੈਨੇਡਾ ਇੱਕ ਲੋਕਤੰਤਰੀ ਦੇਸ਼ ਹੈ ਅਤੇ ਉਹ

Read More