‘ਰੰਗਲਾ ਪੰਜਾਬ ਸੁਸਾਇਟੀ’ ਦੀ ਸ਼ੁਰੂਆਤ ਕਰੇਗਾ ਪੰਜਾਬ ਸਰਕਾਰ
ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਪੰਜਾਬ ਸਰਕਾਰ ਨੇ ਕੈਬਨਿਟ ਮੀਟਿੰਗ ਵਿੱਚ ‘ਰੰਗਲਾ ਪੰਜਾਬ ਸੋਸਾਇਟੀ’ ਬਣਾਉਣ ਦਾ ਫੈਸਲਾ ਲਿਆ। ਇਹ ਸੋਸਾਇਟੀ ਵਿਦੇਸ਼ਾਂ ਵਿੱਚ ਨਾਮ ਕਮਾਉਣ ਵਾਲੇ ਅਤੇ ਉੱਚ ਅਹੁਦਿਆਂ ’ਤੇ ਕੰਮ ਕਰਨ ਵਾਲੇ ਪੰਜਾਬੀਆਂ ਨੂੰ ਜੋੜੇਗੀ, ਜੋ ਪੰਜਾਬ ਦੇ ਵਿਕਾਸ ਅਤੇ ਵਿੱਤੀ ਮਦਦ ਲਈ ਯੋਗਦਾਨ ਪਾਉਣਾ ਚਾਹੁੰਦੇ ਹਨ। ਇਸ ਦਾ ਮਕਸਦ ਸੂਬੇ ਦੇ