ਏਅਰਪੋਰਟ ‘ਤੇ ਕਰੋੜਾਂ ਦੇ ਸੋਨੇ ਨਾਲ ਫੜੀ ਗਈ ਇਹ ਕੰਨੜ ਅਦਾਕਾਰਾ
ਕੰਨੜ ਅਦਾਕਾਰਾ ਰਾਣਿਆ ਰਾਓ ਨੂੰ ਸੋਮਵਾਰ ਰਾਤ ਨੂੰ ਬੈਂਗਲੁਰੂ ਦੇ ਕੈਂਪੇਗੌੜਾ ਅੰਤਰਰਾਸ਼ਟਰੀ ਹਵਾਈ ਅੱਡੇ ਤੋਂ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ। ਪੁਲਿਸ ਨੇ ਅਦਾਕਾਰਾ ਤੋਂ 14.8 ਕਿਲੋ ਸੋਨਾ ਬਰਾਮਦ ਕੀਤਾ ਹੈ। ਰਾਣਿਆ ਰਾਓ ‘ਤੇ ਸੋਨੇ ਦੀ ਤਸਕਰੀ ਦਾ ਦੋਸ਼ ਹੈ। ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀਆਰਆਈ) ਨੇ ਅਦਾਕਾਰਾ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਪੀਟੀਆਈ ਨੂੰ ਉਸਦੀ ਗ੍ਰਿਫ਼ਤਾਰੀ