ਹੈਵਾਨੀਅਤ ਦੀਆਂ ਹੱਦਾਂ ਪਾਰ-ਹਵਸ ‘ਚ ਅੰਨ੍ਹੇ ਹੋਏ ਭਰਾ ਨੇ ਸਕੀ ਭੈਣ ਨੂੰ ਵੀ ਨਹੀਂ ਬਖਸ਼ਿਆ
‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):- ਉੱਤਰ ਪ੍ਰਦੇਸ਼ ਦੇ ਆਜ਼ਮਗੜ੍ਹ ਦੇ ਗੰਭੀਰ ਥਾਣਾ ਖੇਤਰ ਵਿੱਚ ਇੱਕ ਭਰਾ ਨੇ ਹੈਵਾਨੀਆਂ ਦੀਆਂ ਸਾਰੀਆਂ ਹੱਦਾਂ ਪਾਰ ਕਰ ਦਿੱਤੀਆਂ। ਇਸ ਕੱਲਯੁੱਗੀ ਭਰਾ ਨੇ ਪਹਿਲਾਂ ਆਪਣੀ ਭੈਣ ਨੂੰ ਬੇਹੋਸ਼ ਕੀਤਾ ਫਿਰ ਉਸ ਨਾਲ ਬਲਾਤਕਾਰ ਕਰਨ ਮਗਰੋਂ ਸਿਰ ਦਰੜ ਕੇ ਕਤਲ ਕਰ ਦਿੱਤਾ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ