ਪੰਜਾਬ STF ਦੇ ਸਾਬਕਾ AIG ਰਸ਼ਪਾਲ ਸਿੰਘ ਗ੍ਰਿਫ਼ਤਾਰ
ਪੰਜਾਬ ਪੁਲਿਸ ਵਿੱਚ ਹੜਕੰਪ ਮਚ ਗਈ ਹੈ। ਸਪੈਸ਼ਲ ਟਾਸਕ ਫੋਰਸ (STF) ਦੇ ਸਾਬਕਾ ਏ.ਆਈ.ਜੀ. ਰਸ਼ਪਾਲ ਸਿੰਘ ਨੂੰ ਜਲੰਧਰ STF ਨੇ ਗ੍ਰਿਫ਼ਤਾਰ ਕਰ ਲਿਆ ਹੈ। ਅਦਾਲਤ ਨੇ ਉਨ੍ਹਾਂ ਨੂੰ ਤਿੰਨ ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ। ਰਸ਼ਪਾਲ ਸਿੰਘ, ਜੋ ਦੋ ਸਾਲ ਪਹਿਲਾਂ ਸੇਵਾਮੁਕਤ ਹੋ ਚੁੱਕੇ ਹਨ, ਉੱਕੇ ਰੈਂਕ ਅਤੇ ਪ੍ਰਭਾਵ ਵਾਲੇ ਅਧਿਕਾਰੀ ਹਨ। ਉਨ੍ਹਾਂ ਦੀ
