ਵੋਟ ਚੋਰੀ ਤੋਂ ਬਾਅਦ ਬੀਜੇਪੀ ਦੀ ਹੁਣ ਰਾਸ਼ਨ ਚੋਰੀ ਦੀ ਕੋਸ਼ਿਸ਼, ਪਰ ਮੈਂ ਇਹ ਹੋਣ ਨਹੀਂ ਦਿੰਦਾ – CM ਭਗਵੰਤ ਮਾਨ
ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਕਿਹਾ ਕਿ ਕੇਂਦਰ ਦੀ ਭਾਜਪਾ ਸਰਕਾਰ ਪੰਜਾਬ ਵਿਰੁੱਧ ਵੱਡੀ ਸਾਜ਼ਿਸ਼ ਰਚ ਰਹੀ ਹੈ। ਉਨ੍ਹਾਂ ਅਨੁਸਾਰ, ਕੇਂਦਰ ਸਰਕਾਰ ਨੇ ਪੰਜਾਬ ਦੇ 55 ਲੱਖ ਗਰੀਬ ਲੋਕਾਂ ਦਾ ਮੁਫਤ ਰਾਸ਼ਨ ਬੰਦ ਕਰਨ ਦਾ ਹੁਕਮ ਜਾਰੀ ਕੀਤਾ ਹੈ। ਇੱਕ ਪੋਸਟ ਸਾਂਝੀ ਕਰਦਿਆਂ ਮਾਨ ਨੇ ਪੰਜਾਬ ਦੇ ਲੋਕਾਂ ਨੂੰ ਇੱਕ ਚਿੱਠੀ