India

ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਨਵੇਂ ਆਈਟੀ ਨਿਯਮਾਂ ਨੂੰ ਫਿਰ ਦੱਸਿਆ ‘ਯੂਜ਼ਰ ਫ੍ਰੈਂਡਲੀ’

‘ਦ ਖ਼ਾਲਸ ਟੀਵੀ ਬਿਊਰੋ (ਜਗਜੀਵਨ ਮੀਤ):-ਵਟਸਐਪ ਸੰਦੇਸ਼ਾਂ ਦੀ ਸ਼ੁਰੂਆਤ ਕਰਨ ਵਾਲੇ ਨੂੰ ਲੱਭਣ ਦੇ ਮੁੱਦੇ ‘ਤੇ ਕੇਂਦਰੀ ਮੰਤਰੀ ਰਵੀ ਸ਼ੰਕਰ ਪ੍ਰਸਾਦ ਨੇ ਇੱਕ ਵਾਰ ਫਿਰ ਕਿਹਾ ਹੈ ਕਿ ਵਟਸਐਪ ਵਰਤਣ ਵਾਲੇ ਲੋਕਾਂ ਨੂੰ ਡਰਨ ਦੀ ਕੋਈ ਲੋੜ ਨਹੀਂ ਹੈ।ਉਨ੍ਹਾਂ ਕਿਹਾ ਕਿ ਨਵੇਂ ਆਈ ਟੀ ਕਾਨੂੰਨ ਟਵਿੱਟਰ ਅਤੇ ਵਟਸਐਪ ਵਰਗੇ ਸੋਸ਼ਲ ਮੀਡੀਆ ਪਲੇਟਫਾਰਮਸ ਦੀ ਦੁਰਵਰਤੋਂ ਨੂੰ

Read More