ਰਵਨੀਤ ਬਿੱਟੂ ਦੇ ਸੱਦੇ ’ਤੇ ਬੋਲੇ ਕਿਸਾਨ ਆਗੂ, ” ਅਸੀਂ ਗੱਲਬਾਤ ਲਈ ਤਿਆਰ”
ਕੇਂਦਰੀ ਰੇਲ ਤੇ ਫੂਡ ਪ੍ਰਾਸੈਸਿੰਗ ਰਾਜ ਮੰਤਰੀ ਰਵਨੀਤ ਸਿੰਘ ਨੇ ਕਿਸਾਨਾਂ ਨਾਲ ਗੱਲਬਾਤ ਕਰਨ ਦੀ ਪੇਸ਼ਕਸ਼ ਕੀਤੀ ਹੈ। ਬੁੱਧਵਾਰ ਨੂੰ ਆਪਣੇ ਪਟਿਆਲਾ ਦੌਰੇ ਦੌਰਾਨ ਉਨ੍ਹਾਂ ਕਿਹਾ ਕਿ ਜਿੱਥੇ ਵੀ ਕਿਸਾਨ ਬੁਲਾਉਣਗੇ ‘ਉਹ ਨੰਗੇ ਪੈਰੀਂ ਜਾਣ ਲਈ ਤਿਆਰ ਹਨ’। ਜਿਸ ਤੋਂ ਬਾਅਦ ਕਿਸਾਨਾਂ ਵੱਲੋਂ ਬਿੱਟੀ ਦੇ ਇਸ ਸੱਦੇ ਦਾ ਕਿਸਾਨ ਆਗੂਆਂ ਵੱਲੋਂ ਜਵਾਬ ਦਿੱਤਾ ਗਿਆ ਹੈ।