ਰਵਨੀਤ ਬਿੱਟੂ ਨੂੰ CM ਮਾਨ ਦਾ ਜਵਾਬ, ‘ਧਨਾਢ ਘਰਾਂ ਦੇ ਜਾਏ ਸੂਬੇ ਦੀਆਂ ਜ਼ਮੀਨੀ ਹਕੀਕਤਾਂ ਤੋਂ ਜਾਣੂ ਨਹੀਂ’
ਦਿੱਲੀ : ਕੱਲ੍ਹ ਦੇਰ ਸ਼ਾਮ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਕੇਂਦਰੀ ਰਸਾਇਣ ਅਤੇ ਖਾਦ ਮੰਤਰੀ ਜੇ.ਪੀ. ਨੱਢਾ ਨੂੰ 15 ਨਵੰਬਰ ਤੱਕ ਸੂਬੇ ਨੂੰ ਅਲਾਟ ਕੀਤੀ ਡੀ.ਏ.ਪੀ. ਖਾਦ ਦੀ ਪੂਰੀ ਸਪਲਾਈ ਯਕੀਨੀ ਬਣਾਉਣ ਦੀ ਮੰਗ ਕੀਤੀ। ਮੁੱਖ ਮੰਤਰੀ ਨੇ ਕੇਂਦਰੀ ਮੰਤਰੀ ਨੱਢਾ ਨਾਲ ਉਨ੍ਹਾਂ ਦੀ ਰਿਹਾਇਸ਼ ‘ਤੇ ਮੁਲਾਕਾਤ ਦੌਰਾਨ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ