ਪੰਜ ਤਖ਼ਤ ਸਾਹਿਬਾਨਾ ਲਈ ਵਿਸ਼ੇਸ਼ ਰੇਲ ਯਾਤਰਾ ਲਈ ਗੱਡੀ ਰਵਾਨਾ
ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਸਿੱਖ ਧਰਮ ਦੇ ਪੰਜ ਪਵਿੱਤਰ ਤਖਤ ਸਥਾਨਾਂ ਲਈ ਪਹਿਲੀ “ਪੰਜ ਤਖ਼ਤ ਸਾਹਿਬ ਵਿਸ਼ੇਸ਼ ਰੇਲ ਯਾਤਰਾ” ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ। ਬਿੱਟੂ ਨੇ ਇਸ ਰੇਲਗੱਡੀ ਨੂੰ ਹਰੀ ਝੰਡੀ ਦਿਖਾ ਕੇ ਨਾਦੇੜ ਸਾਹਿਬ ਰੇਲਵੇ ਸਟੇਸ਼ਨ ਤੋਂ ਰਵਾਨਾ ਕੀਤਾ। ਰਵਾਨਗੀ ਤੋਂ ਪਹਿਲਾਂ ਬਿੱਟੂ ਨੇ ਹਜ਼ੂਰ ਸਾਹਿਬ ਗੁਰਦੁਆਰਾ ਵਿਖੇ ਮੱਥਾ