ਚੋਣਾਂ ਹਾਰ ਕੇ ਮੰਤਰੀ ਬਣੇ ਰਵਨੀਤ ਬਿੱਟੂ
ਕਾਂਗਰਸ ਛੱਡ ਕੇ ਆਏ ਰਵਨੀਤ ਸਿੰਘ ਬਿੱਟੂ ਹੁਣ ਮੋਦੀ ਦੀ ਕੈਬਨਿਟ ਦਾ ਹਿੱਸਾ ਹਨ। ਰਵਨੀਤ ਬਿੱਟੂ 2024 ਦੀਆਂ ਲੋਕ ਸਭਾ ਚੋਣਾਂ ਤੋਂ ਪਹਿਲਾਂ ਕਾਂਗਰਸ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋ ਗਏ ਸਨ। ਪੰਜਾਬ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਇਕ ਵੀ ਲੋਕ ਸਭਾ ਸੀਟ ਨਹੀਂ ਜਿੱਤ ਸਕੀ ਪਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰਵਨੀਤ ਸਿੰਘ ਬਿੱਟੂ