ਲੋਕਸਭਾ ਗੂੰਜੀ ਲਤੀਫਪੁਰਾ ਦੇ ਪਰਿਵਾਰਾਂ ਦੇ ਹੱਕ ‘ਚ! ਮੰਤਰੀ ਹਰਦੀਪ ਸਿੰਘ ਪੁਰੀ ਨੇ ਮਾਨ ਨੂੰ ਮਨੁੱਖਤਾ ਦਾ ਪਾਠ ਪੜਾਇਆ
ਰਵਨੀਤ ਬਿੱਟੂ ਦੇ ਸਵਾਲ 'ਤੇ ਕੇਂਦਰੀ ਮੰਤਰੀ ਨੇ ਦਿੱਤਾ ਜਵਾਬ
ਰਵਨੀਤ ਬਿੱਟੂ ਦੇ ਸਵਾਲ 'ਤੇ ਕੇਂਦਰੀ ਮੰਤਰੀ ਨੇ ਦਿੱਤਾ ਜਵਾਬ
ਬਿੱਟੂ ਨੇ ਕਿਹਾ ਕਿ ‘ਖੇਡਾਂ ਵਤਨ ਪੰਜਾਬ ਦੀਆਂ’ ਸ਼ਬਦ ਖਾਲਿਸਤਾਨੀ ਸੋਚ ਦਾ ਪ੍ਰਤੀਕ ਹਨ। ਬਿੱਟੂ ਨੇ ਕਿਹਾ ਕਿ ਦੇਸ਼ ਸਾਡਾ ਭਾਰਤ ਹੈ ਅਤੇ ਸੂਬਾ ਸਾਡਾ ਪੰਜਾਬ ਹੈ। ਪੰਜਾਬ ਦੇਸ਼ ਦੇ ਸਿਰ ਦਾ ਤਾਜ ਹੈ। ਇਸ ਤਰ੍ਹਾਂ ਵੱਖਰੇ ਸ਼ਬਦ ਦੀ ਵਰਤੋਂ ਕਰਕੇ ਸਰਕਾਰ ਨੂੰ ਖਾਲਿਸਤਾਨੀ ਸੋਚ ਤੋਂ ਬਚਣਾ ਚਾਹੀਦਾ ਹੈ
ਖਾਲਿਸਤਾਨ ਤਾਂ ਹੀ ਬਣੇਗਾ ਜਦੋਂ ਸਾਰੇ ਪੰਜਾਬੀ ਸਹਿਮਤ ਹੋਣਗੇ - ਮਜੀਠੀਆ