Punjab

ਲੁਧਿਆਣਾ ‘ਚ ਕਾਂਗਰਸ-ਭਾਜਪਾ ਗਠਜੋੜ ਵਿਚਾਲੇ ਰਵਨੀਤ ਬਿੱਟੂ ਦਾ ਅਹਿਮ ਬਿਆਨ! ਸਥਿਤੀ ਹੋਈ ਸਾਫ

ਬਿਉਰੋ ਰਿਪੋਰਟ – ਪੰਜਾਬ ਵਿਚ ਹੋਈਆ ਨਗਰ ਨਿਗਮ ਚੋਣਾਂ (MC Election)  ਵਿਚ ਲੁਧਿਆਣਾ ਦਾ ਨਤੀਜੇ ਵਿਚ ਕਿਸੇ ਵੀ ਪਾਰਟੀ ਨੂੰ ਸਪੱਸ਼ਟ ਬਹੁਮਤ ਨਹੀਂ ਮਿਲਿਆ ਸੀ, ਜਿਸ ਤੋਂ ਬਾਅਦ ਇਹ ਖਬਰਾਂ ਚੱਲ ਰਹੀਆਂ ਸਨ ਕਿ ਕਾਂਗਰਸ ਅਤੇ ਭਾਜਪਾ ਦੋਵੇਂ ਮਿਲ ਕੇ ਆਪਣਾ ਮੇਅਰ ਬਣਾ ਸਕਦੇ ਹਨ ਪਰ ਹੁਣ ਇਨ੍ਹਾਂ ਖਬਰਾਂ ਨੂੰ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ

Read More
Punjab

ਲੋਕ ਭਾਜਪਾ ਦੇ ਬਣਾਉਣ ਮੇਅਰ, ਮਿਲਣਗੇ ਹਜ਼ਾਰਾਂ ਕਰੋੜ ਰੁਪਏ- ਬਿੱਟੂ

ਬਿਉਰੋ ਰਿਪੋਰਟ – ਪੰਜਾਬ ਭਾਜਪਾ ਦੇ ਲੀਡਰ ਅਤੇ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਨੇ ਭਾਜਪਾ ਦੀ ਪੰਜਾਬ ਨਗਰ ਨਿਗਮ ਚੋਣਾਂ ਪੂਰੀ ਤਿਆਰੀ ਹੋਣ ਦੀ ਗੱਲ ਕਹੀ ਹੈ। ਬਿੱਟੂ ਨੇ ਕਿਹਾ ਕਿ ਅੱਜ ਸ਼ਹਿਰਾਂ ਦੇ ਕੋਲ ਮੌਕਾ ਹੈ ਕਿ ਉਹ ਭਾਜਪਾ ਦੇ ਮੇਅਰ ਬਣਾ ਕੇ ਕੇਂਦਰ ਸਰਕਾਰ ਤੋਂ ਹਜ਼ਾਰਾਂ ਕਰੋੜਾਂ ਰੁਪਏ ਲੈਣ।

Read More
Punjab

ਸੁਖਬੀਰ ਬਾਦਲ ‘ਤੇ ਹੋਏ ਹਮਲੇ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ, ਨਰਾਇਣ ਸਿੰਘ ਚੌੜਾ ਨੂੰ ਸਨਮਾਨਿਤ ਕਰਨ ਦੀ ਕਹੀ ਗੱਲ

ਚੰਡੀਗੜ੍ਹ : ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਤੋਂ ਬਾਅਦ ਅਕਾਲੀ ਦਲ ਦੇ ਆਗੂਆਂ ਵੱਲੋਂ ਨਰਾਇਣ ਸਿੰਘ ਚੌੜਾ ਦੀ ਪੱਗ ਉਤਾਰੇ ਜਾਣ ‘ਤੇ ਵੀ ਵਿਵਾਦ ਖੜ੍ਹਾ ਹੋ ਗਿਆ ਹੈ। ਦਰਅਸਲ ਸੁਖਬੀਰ ਬਾਦਲ ‘ਤੇ ਫਾਇਰਿੰਗ ਕਰਨ ਤੋਂ ਬਾਅਦ ਪੁਲਿਸ ਨੇ ਨਰਾਇਣ ਚੌੜਾ ਨੂੰ ਹਿਰਾਸਤ ‘ਚ ਲੈ ਲਿਆ ਸੀ। ਹਾਲਾਂਕਿ ਅਕਾਲੀ ਦਲ ਦੇ ਸਮਰਥਕਾਂ ਨੇ ਪੁਲਿਸ ਦੀ ਭੀੜ

Read More
India Punjab

ਰਵਨੀਤ ਬਿੱਟੂ ਦਾ ਕਿਸਾਨਾਂ ਨੂੰ ਲੈ ਕੇ ਫਿਰ ਆਇਆ ਵੱਡਾ ਬਿਆਨ! ਪੰਜਾਬ ਸਰਕਾਰ ਨੂੰ ਵੀ ਦਿੱਤੀ ਸਲਾਹ

ਬਿਉਰੋ ਰਿਪੋਰਟ – ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ (Ravneet Singh Bittu) ਅੱਜ ਜਲੰਧਰ ਦੇ ਨਾਰੀ ਨਿਕੇਤਨ ਵਿਖੇ ਪੁੱਜੇ ਸਨ, ਜਿੱਥੇ ਉਨ੍ਹਾਂ ਕਿਹਾ ਕਿ ਭਾਜਪਾ ਕਿਸਾਨਾਂ ਦੇ ਨਾਲ ਗੱਲਬਾਤ ਲਈ ਤਿਆਰ ਹੈ ਅਤੇ ਇਸ ਦੇ ਨਾਲ ਹੀ ਪੰਜਾਬ ਸਰਕਾਰ ਨੂੰ ਵੀ ਕਿਸਾਨਾਂ ਦੀਆਂ ਮੰਗਾਂ ਕੇਂਦਰ ਸਰਕਾਰ ਅੱਗੇ ਰੱਖਣੀਆਂ ਚਾਹੀਦੀਆਂ ਹਨ। ਬਿੱਟੂ ਨੇ ਇਕ ਵਾਰ

Read More
Punjab

ਬਿੱਟੂ ਦੇ ਬਿਆਨ ਨੇ ਭਖਾਈ ਸਿਆਸਤ! ਰਾਜੇ ਵੜਿੰਗ ਨੇ ਦੱਸਿਆ ਦਿਮਾਗੀ ਤੌਰ ਤੇ ਕਮਜ਼ੋਰ ਬੱਚਾ

ਬਿਉਰੋ ਰਿਪੋਰਟ –  ਗਿੱਦੜਬਾਹਾ ਜ਼ਿਮਨੀ ਚੋਣ (Gidderbaha By poll) ਦਾ ਨਤੀਜਾ ਆ ਗਿਆ ਹੈ ਅਤੇ ਆਮ ਆਦਮੀ ਪਾਰਟੀ (AAP) ਦੇ ਉਮੀਦਵਾਰ ਹਰਦੀਪ ਸਿੰਘ ਡਿੰਪੀ ਢਿੱਲੋਂ ਨੇ ਵੱਡੀ ਜਿੱਤ ਦਰਜ ਕੀਤੀ ਹੈ। ਇਸ ਤੋਂ ਬਾਅਦ ਪੰਜਾਬ ਭਾਜਪਾ ਦੇ ਸੀਨੀਅਰ ਲੀਡਰ ਅਤੇ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦਾ ਇਕ ਬਿਆਨ ਸਾਹਮਣੇ ਆਇਆ ਹੈ, ਜਿਸ ਨੇ

Read More
Punjab

ਰਵਨੀਤ ਬਿੱਟੂ ਨੇ ਆਪਣੀ ਜਾਇਦਾਦ ਕੀਤੀ ਜਨਤਕ, ਕਿਸਾਨ ਆਗੂਆਂ ਨੂੰ ਕਿਹਾ ਸੀ ਤਾਲਿਬਾਨੀ

ਮੁਹਾਲੀ : ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਕਿਸੇ ਨਾ ਕਿਸੇ ਮੁੱਦੇ ‘ਤੇ ਕਿਸਾਨਾਂ ‘ਤੇ ਲਗਾਤਾਰ ਨਿਸ਼ਾਨਾ ਸਾਧ ਰਹੇ ਹਨ। ਦੋ ਦਿਨ ਪਹਿਲਾਂ ਬਿੱਟੂ ਨੇ ਖਾਦ ਦੀ ਲੁੱਟ ਕਰਨ ਵਾਲੇ ਕਿਸਾਨ ਆਗੂਆਂ ਨੂੰ ਤਾਲਿਬਾਨੀ ਕਿਹਾ ਸੀ। ਬਿੱਟੂ ਨੇ ਚੇਤਾਵਨੀ ਭਰੇ ਲਹਿਜੇ ਵਿੱਚ ਕਿਹਾ ਸੀ ਕਿ ਸਰਕਾਰ ਕਿਸਾਨ ਆਗੂਆਂ ਦੀਆਂ ਜਾਇਦਾਦਾਂ ਦੀ ਜਾਂਚ ਕਰਵਾਏਗੀ। ਨੇਤਾ ਬਣਨ

Read More
Punjab

ਬਿੱਟੂ ਦੇ ਬਿਆਨ ’ਤੇ ਭੜਕੇ ਸਾਬਕਾ ਸੀਐਮ ਚੰਨੀ! ‘ਨੀਟੂ ਸ਼ਟਰਾਂਵਾਲਾ ਮੁੱਖ ਮੰਤਰੀ ਬਣ ਸਕਦਾ ਹੈ, ਬਿੱਟੂ ਨਹੀਂ’

ਬਿਉਰੋ ਰਿਪੋਰਟ: ਬਰਨਾਲਾ ਦੀ ਜ਼ਿਮਨੀ ਚੋਣ ਲਈ ਪ੍ਰਚਾਰ ਕਰਨ ਪਹੁੰਚੇ ਸਾਬਕਾ ਸੀਐਮ ਅਤੇ ਜਲੰਧਰ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ ਨੇ ਰਵਨੀਤ ਬਿੱਟੂ ’ਤੇ ਨਿਸ਼ਾਨਾ ਸਾਧਿਆ। ਉਨ੍ਹਾਂ ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੀ ਤੁਲਨਾ ਕਾਮੇਡੀਅਨ ਅਤੇ ਆਜ਼ਾਦ ਚੋਣ ਲੜਨ ਵਾਲੀ ਨੀਟੂ ਸ਼ਟਰਾਂਵਾਲਾ ਨਾਲ ਕਰ ਦਿੱਤੀ। ਜਦੋਂ ਇੱਕ ਪੱਤਰਕਾਰ ਨੇ ਚੰਨੀ ਨੂੰ

Read More
Khetibadi Punjab

ਰਵਨੀਤ ਬਿੱਟੂ ਦੇ ਬਿਆਨ ’ਤੇ ਭੜਕੇ ਕਿਸਾਨ ਨਾਰਾਜ਼! ‘ਕਿਸਾਨਾਂ ਨੂੰ ਤਾਲਿਬਾਨ ਕਹਿਣ ’ਤੇ ਮੁਆਫ਼ੀ ਮੰਗੋ’

ਬਿਉਰੋ ਰਿਪੋਰਟ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਬਿਆਨ ਤੋਂ ਪੰਜਾਬ ਦੇ ਕਿਸਾਨ ਬਹੁਤ ਨਾਰਾਜ਼ ਹਨ। ਆਪਣੇ ਤਾਜ਼ਾ ਬਿਆਨ ਵਿੱਚ ਰਵਨੀਤ ਸਿੰਘ ਬਿੱਟੂ ਨੇ ਕਿਸਾਨਾਂ ਨੂੰ ਤਾਲਿਬਾਨ ਕਿਹਾ ਹੈ ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਬਿੱਟੂ ਨੇ ਇਲਜ਼ਾਮ ਲਾਇਆ ਹੈ ਕਿ ਭਾਜਪਾ ਦਾ ਵਿਰੋਧ ਕਰਨ ਵਾਲੇ ਅਸਲ ਕਿਸਾਨ ਨਹੀਂ ਹਨ,

Read More
Punjab

ਪਤੀ ਦੇ ਹੱਕ ’ਚ ਨਿੱਤਰੀ ਅੰਮ੍ਰਿਤਾ ਵੜਿੰਗ! ਵੀਡੀਓ ਜਾਰੀ ਕਰ ਬਿੱਟੂ ਨੂੰ ਦਿੱਤਾ ਕਰਾਰਾ ਜਵਾਬ

ਬਿਉਰੋ ਰਿਪੋਰਟ: ਲੁਧਿਆਣਾ ਤੋਂ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਪਤਨੀ ਅੰਮ੍ਰਿਤਾ ਵੜਿੰਗ ਨੇ ਆਪਣੀ ਪਤੀ ਦੇ ਹੱਕ ਵਿੱਚ ਇੱਕ ਵੀਡੀਓ ਬਿਆਨ ਜਾਰੀ ਕੀਤਾ ਹੈ ਜੋ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਵੱਲੋਂ ਕੀਤੀਆਂ ਗਈਆਂ ਲਿੰਗ ਆਧਾਰਿਤ ਟਿੱਪਣੀਆਂ ਦੇ ਜਵਾਬ ਵਜੋਂ ਦਿੱਤਾ ਗਿਆ ਹੈ। ਅੰਮ੍ਰਿਤਾ ਵੜਿੰਗ ਨੇ ਬਿੱਟੂ ਨੂੰ ਚੇਤਾਵਨੀ ਦਿੰਦਿਆਂ ਕਿਹਾ ਹੈ ਕਿ ਉਹ

Read More