ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਆਪਣੇ ਅਹੁਦੇ ਤੋਂ ਦਿੱਤਾ ਅਸਤੀਫ਼ਾ
- by Gurpreet Singh
- July 25, 2026
- 0 Comments
ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਆਪਣੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਇਸ ਅਸਤੀਫੇ ਨੂੰ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਜੀ ਨੇ 24 ਜੁਲਾਈ ਨੂੰ ਮਨਜ਼ੂਰ ਕਰ ਲਿਆ। ਇਸ ਤੋਂ ਪਹਿਲਾਂ ਭਾਜਪਾ ਪਾਰਟੀ ਵੱਲੋਂ ਰਵਨੀਤ ਬਿੱਟੂ ਨੂੰ ਰਾਜ ਸਭਾ ਦੀ ਟਿਕਟ ਨਾ ਦਿੱਤੇ ਜਾਣ ਕਾਰਨ ਉਹ ਸੰਸਦ ਮੈਂਬਰ ਵਜੋਂ ਵੀ ਆਪਣਾ ਕਾਰਜਕਾਲ ਪੂਰਾ ਨਾ ਕਰ ਸਕੇ
ਹਲਵਾਰਾ ਹਵਾਈ ਅੱਡੇ ’ਤੇ ਉੱਤਰਿਆ ਏਅਰ ਇੰਡੀਆ ਦਾ ਪਹਿਲਾ ਜਹਾਜ਼
- by Gurpreet Singh
- May 15, 2026
- 0 Comments
ਪੰਜਾਬ ਵਾਸੀਆਂ, ਖਾਸ ਕਰਕੇ ਲੁਧਿਆਣਾ ਵਾਸੀਆਂ ਲਈ ਇੱਕ ਵੱਡੀ ਖੁਸ਼ਖਬਰੀ ਹੈ। ਹਲਵਾਰਾ ਅੰਤਰਰਾਸ਼ਟਰੀ ਹਵਾਈ ਅੱਡਾ ਅੱਜ ਔਪਰੇਸ਼ਨਲ ਹੋ ਗਿਆ ਹੈ। ਪਹਿਲੀ ਉਡਾਣ ਸਵੇਰੇ 7:05 ਵਜੇ ਦਿੱਲੀ ਤੋਂ ਲੁਧਿਆਣਾ ਹਲਵਾਰਾ ਹਵਾਈ ਅੱਡੇ ’ਤੇ ਉਤਰੀ। ਲੁਧਿਆਣਾ ਤੋਂ ਦਿੱਲੀ ਲਈ ਅਗਲੀ ਉਡਾਣ ਸਵੇਰੇ 7:55 ਵਜੇ ਰਵਾਨਾ ਹੋਵੇਗੀ। ਕੇਂਦਰੀ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਯਾਤਰੀਆਂ ਨਾਲ ਆਏ ਲੁਧਿਆਣਾ
ਹੁਣ ਫਿਰੋਜ਼ਪੁਰ ਤੱਕ ਚੱਲੇਗੀ ਦਿੱਲੀ ਮੋਗਾ ਐਕਸਪ੍ਰੈਸ, 22485 ਦਿੱਲੀ ਮੋਗਾ ਐਕਸਪ੍ਰੈਸ ਦਾ ਰੂਟ ਫਿਰੋਜ਼ਪੁਰ ਕੈਂਟ ਤੱਕ ਵਧਾਇਆ
- by Gurpreet Singh
- November 1, 2025
- 0 Comments
ਪੰਜਾਬ ਵਿੱਚ ਰੇਲਵੇ ਕਨੈਕਟੀਵਿਟੀ ਲਈ ਇੱਕ ਵੱਡੇ ਕਦਮ ਤਹਿਤ ਰੇਲ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਐਲਾਨ ਕੀਤਾ ਹੈ ਕਿ 22485 ਦਿੱਲੀ-ਮੋਗਾ ਐਕਸਪ੍ਰੈਸ ਨੂੰ ਹੁਣ ਫ਼ਿਰੋਜ਼ਪੁਰ ਕੈਂਟ ਤੱਕ ਕੀਤਾ ਗਿਆ ਹੈ। ਰਵਨੀਤ ਬਿੱਟੂ ਨੇ ਇੱਕ ਪੋਸਟ ਸਾਂਝੀ ਕਰਦਿਆਂ ਕਿਹਾ ਕਿ ਪੰਜਾਬ ਲਈ, ਖਾਸ ਕਰਕੇ ਫਿਰੋਜ਼ਪੁਰ ਦੇ ਲੋਕਾਂ ਲਈ ਖੁਸ਼ਖਬਰੀ! 22485 ਦਿੱਲੀ-ਮੋਗਾ ਐਕਸਪ੍ਰੈਸ ਨੂੰ ਹੁਣ ਫਿਰੋਜ਼ਪੁਰ
ਕੇਂਦਰੀ ਮੰਤਰੀ ਬਿੱਟੂ ਦਾ ਕਾਂਗਰਸ ‘ਤੇ ਤੰਜ, ਕਿਹਾ ‘ਜੋ ਆਪਣਾ ਦਫ਼ਤਰ ਨਹੀਂ ਬਚਾ ਸਕੇ, ਉਹ ਕਰਮਚਾਰੀਆਂ ਦੀ ਕਦਰ ਕਿਵੇਂ ਕਰਨਗੇ’
- by Gurpreet Singh
- July 17, 2025
- 0 Comments
ਬੀਤੇ ਦਿਨੀਂ ਲੁਧਿਆਣਾ ਵਿੱਚ ਕਾਂਗਰਸ ਦਾ ਦਫ਼ਤਰ ਅਦਾਲਤ ਦੇ ਹੁਕਮਾਂ ‘ਤੇ ਖਾਲੀ ਕਰਵਾਇਆ ਗਿਆ, ਕਿਉਂਕਿ ਪਾਰਟੀ ਨੇ 25 ਸਾਲਾਂ ਤੋਂ ਕਿਰਾਇਆ ਨਹੀਂ ਦਿੱਤਾ ਸੀ। ਇਸ ਮੁੱਦੇ ਨੂੰ ਲੈ ਕੇ ਪੂਰਾ ਦਿਨ ਵਿਵਾਦ ਚੱਲਿਆ, ਅਤੇ ਥਾਣਾ ਡਿਵੀਜ਼ਨ ਨੰਬਰ 1 ਦੇ ਐਸਐਚਓ ਨੇ ਸਪੱਸ਼ਟ ਕੀਤਾ ਕਿ ਅਦਾਲਤ ਦੇ ਹੁਕਮਾਂ ਅਨੁਸਾਰ ਕਾਰਵਾਈ ਹੋਈ। ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ
CM ਮਾਨ ‘ਤੇ ਭੜਕੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਮਾਨ ਨੂੰ ਕਿਹਾ ਸ਼ਰਾਬੀ
- by Gurpreet Singh
- July 12, 2025
- 0 Comments
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਧਾਨ ਸਭਾ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਵਿਦੇਸ਼ ਦੌਰਿਆਂ ਅਤੇ ਗੈਂਗਸਟਰਾਂ ਦੇ ਮੁੱਦੇ ‘ਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ “ਗੁਜਰਾਤ ਤੋਂ ਭਗੌੜਾ” ਕਹਿਣ ਵਾਲੇ ਬਿਆਨ ਨੇ ਵਿਵਾਦ ਖੜ੍ਹਾ ਕਰ ਦਿੱਤਾ ਹੈ। ਵਿਦੇਸ਼ ਮੰਤਰਾਲੇ ਨੇ ਇਸ ਨੂੰ ਗੈਰ-ਜ਼ਿੰਮੇਵਾਰਾਨਾ ਅਤੇ ਅਫਸੋਸਜਨਕ ਦੱਸਦਿਆਂ ਕਿਹਾ ਕਿ ਅਜਿਹੀਆਂ ਟਿੱਪਣੀਆਂ ਦੋਸਤਾਨਾ ਦੇਸ਼ਾਂ ਨਾਲ
ਬਿੱਟੂ ਨੇ ਸਿੰਧੂਰ ਵਾਲੇ ਬਿਆਨ ‘ਤੇ CM ਮਾਨ ਨੂੰ ਮੁਆਫੀ ਮੰਗਣ ਲਈ ਕਿਹਾ
- by Gurpreet Singh
- June 4, 2025
- 0 Comments
ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖਾ ਹਮਲਾ ਕਰਦਿਆਂ ਉਨ੍ਹਾਂ ‘ਤੇ “ਆਪਰੇਸ਼ਨ ਸਿੰਦੂਰ” ਦਾ ਮਜ਼ਾਕ ਉਡਾਉਣ ਅਤੇ ਪਹਿਲਗਾਮ ਕਤਲੇਆਮ ਵਿੱਚ ਪਾਕਿਸਤਾਨ ਪ੍ਰੇਰਿਤ ਦਹਿਸ਼ਤਗਰਦਾਂ ਵੱਲੋਂ ਮਾਰੇ ਗਏ ਲੋਕਾਂ ਦੀਆਂ ਵਿਧਵਾਵਾਂ ਦਾ ਅਪਮਾਨ ਕਰਨ ਦੇ ਗੰਭੀਰ ਦੋਸ਼ ਲਗਾਏ ਹਨ। ਬਿੱਟੂ ਨੇ ਇਸਨੂੰ ਇੱਕ ਸੰਵੇਦਨਸ਼ੀਲ ਰਾਸ਼ਟਰੀ ਸੁਰੱਖਿਆ ਮਾਮਲੇ ‘ਤੇ “ਸਸਤੀ ਰਾਜਨੀਤਿਕ ਟਿੱਪਣੀ”
ਮੁੱਖ ਮੰਤਰੀ ਰਿਹਾਇਸ਼ ਅੱਗੇ ਜੰਮ ਕੇ ਹੋਇਆ ਡਰਾਮਾ, ਬਿੱਟੂ ਨੇ ਦਿੱਤਾ ਵੱਡਾ ਬਿਆਨਾ
- by Manpreet Singh
- February 19, 2025
- 0 Comments
ਬਿਉਰੋ ਰਿਪੋਰਟ – ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਕੁਝ ਨਜ਼ਦੀਕੀਆਂ ‘ਤੇ ਪਿਛਲੇ ਦਿਨੀਂ ਮਾਮਲੇ ਦਰਜ ਹੋਏ ਸਨ, ਜਿਸ ਤੋਂ ਬਾਅਦ ਅੱਜ ਮੁੱਖ ਮੰਤਰੀ ਦੀ ਚੰਡੀਗੜ੍ਹ ਰਿਹਾਇਸ਼ ‘ਤੇ ਰਨਵੀਤ ਸਿੰਘ ਬਿੱਟੂ ਪੁੱਜੇ। ਜਿੱਥੇ ਉਨ੍ਹਾਂ ਨੇ ਮੁੱਖ ਮੰਤਰੀ ਨਾਲ ਮੁਲਾਕਾਤ ਦੀ ਕੋਸ਼ਿਸ਼ ਕੀਤੀ ਪਰ ਪੁਲਿਸ ਅਫਸਰਾਂ ਨੇ ਬਿੱਟੂ ਨੂੰ ਅੱਗੇ ਨਹੀਂ ਵਧਣ ਦਿੱਤਾ, ਬਿੱਟੂ ਨੇ ਦਾਅਵਾ
”ਪੰਜਾਬੀਆਂ ਨੂੰ 5 ਵਜੇ ਤੱਕ ਦਿੱਲੀ ਛੱਡਣ ਦੀ ਚਿਤਾਵਨੀ”
- by Manpreet Singh
- February 3, 2025
- 0 Comments
ਬਿਉਰੋ ਰਿਪੋਰਟ – ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨੇ ਦਿੱਲੀ ਚੋਣਾਂ ਲਈ ਪ੍ਰਚਾਰ ਲਈ ਦਿੱਲੀ ਗਏ ਪੰਜਾਬੀਆਂ ਨੂੰ ਅਪੀਲ ਕੀਤੀ ਹੈ ਕਿ ਸਾਰੇ 5 ਵਜੇ ਤੋਂ ਬਾਅਦ ਦਿੱਲੀ ਛੱਡ ਕੇ ਵਾਪਸ ਪੰਜਾਬ ਪਰਤ ਆਉਣ ਨਹੀਂ ਤਾਂ ਆਮ ਆਦਮੀ ਪਾਰਟੀ ਭੋਲੇ ਭਾਲੇ ਪੰਜਾਬੀਆਂ ਦਾ ਫਾਇਦਾ ਚੁਕੇਗੀ। ਬਿੱਟੂ ਨੇ ਕਿਹਾ ਕਿ ਜੇਕਰ ਪੰਜਾਬੀ ਵਾਪਸ ਨਾ ਆਏ
