ਰਵਨੀਤ ਬਿੱਟੂ ਦੇ ਬਿਆਨ ’ਤੇ ਭੜਕੇ ਕਿਸਾਨ ਨਾਰਾਜ਼! ‘ਕਿਸਾਨਾਂ ਨੂੰ ਤਾਲਿਬਾਨ ਕਹਿਣ ’ਤੇ ਮੁਆਫ਼ੀ ਮੰਗੋ’
ਬਿਉਰੋ ਰਿਪੋਰਟ: ਕੇਂਦਰੀ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਦੇ ਬਿਆਨ ਤੋਂ ਪੰਜਾਬ ਦੇ ਕਿਸਾਨ ਬਹੁਤ ਨਾਰਾਜ਼ ਹਨ। ਆਪਣੇ ਤਾਜ਼ਾ ਬਿਆਨ ਵਿੱਚ ਰਵਨੀਤ ਸਿੰਘ ਬਿੱਟੂ ਨੇ ਕਿਸਾਨਾਂ ਨੂੰ ਤਾਲਿਬਾਨ ਕਿਹਾ ਹੈ ਜਿਸ ਕਾਰਨ ਕਿਸਾਨਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਬਿੱਟੂ ਨੇ ਇਲਜ਼ਾਮ ਲਾਇਆ ਹੈ ਕਿ ਭਾਜਪਾ ਦਾ ਵਿਰੋਧ ਕਰਨ ਵਾਲੇ ਅਸਲ ਕਿਸਾਨ ਨਹੀਂ ਹਨ,