ਸੁਖਬੀਰ ਬਾਦਲ ‘ਤੇ ਹੋਏ ਹਮਲੇ ਨੂੰ ਲੈ ਕੇ ਰਵਨੀਤ ਬਿੱਟੂ ਦਾ ਵੱਡਾ ਬਿਆਨ, ਨਰਾਇਣ ਸਿੰਘ ਚੌੜਾ ਨੂੰ ਸਨਮਾਨਿਤ ਕਰਨ ਦੀ ਕਹੀ ਗੱਲ
ਚੰਡੀਗੜ੍ਹ : ਸੁਖਬੀਰ ਬਾਦਲ ‘ਤੇ ਗੋਲੀ ਚਲਾਉਣ ਤੋਂ ਬਾਅਦ ਅਕਾਲੀ ਦਲ ਦੇ ਆਗੂਆਂ ਵੱਲੋਂ ਨਰਾਇਣ ਸਿੰਘ ਚੌੜਾ ਦੀ ਪੱਗ ਉਤਾਰੇ ਜਾਣ ‘ਤੇ ਵੀ ਵਿਵਾਦ ਖੜ੍ਹਾ ਹੋ ਗਿਆ ਹੈ। ਦਰਅਸਲ ਸੁਖਬੀਰ ਬਾਦਲ ‘ਤੇ ਫਾਇਰਿੰਗ ਕਰਨ ਤੋਂ ਬਾਅਦ ਪੁਲਿਸ ਨੇ ਨਰਾਇਣ ਚੌੜਾ ਨੂੰ ਹਿਰਾਸਤ ‘ਚ ਲੈ ਲਿਆ ਸੀ। ਹਾਲਾਂਕਿ ਅਕਾਲੀ ਦਲ ਦੇ ਸਮਰਥਕਾਂ ਨੇ ਪੁਲਿਸ ਦੀ ਭੀੜ
